03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪ੍ਰਮਾਤਮਾ ਨਵੇਂ ਸਾਲ 'ਚ ਸਭ ਪਰਿਵਾਰਾਂ ਦੀ ਤੰਦਰੁਸਤੀ ਰੱਖੇ- ਬੰਗਾ

ਅਜੀਤ ਡੈਸਕ 02-01-2026
ਕਟਾਰੀਆਂ, 1 ਜਨਵਰੀ (ਪ੍ਰੇਮੀ ਸੰਧਵਾਂ)-ਉੱਘੇ ਸਮਾਜ ਸੇਵੀ ਤੇ ਸੀਨੀਅਰ ਕਿਸਾਨ ਆਗੂ ਕਮਲਜੀਤ ਬੰਗਾ, ਸਰਪੰਚ ਤੇ ਜ਼ਿਲ੍ਹਾ ਪ੍ਰੀਸ਼ਦ ਮੈਡਮ ਬਿਮਲਾ ਦੇਵੀ ਤੇ ਸਮਾਜ ਸੇਵਿਕਾ ਮੈਡਮ ਸੀਮਾ ਰਾਣੀ ਬੰਗਾ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ 2026 ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਨਵੇਂ ਸਾਲ 'ਚ ਪ੍ਰਮਾਤਮਾ ਸਭ ਪਰਿਵਾਰਾਂ ਦੀ ਤੰਦਰੁਤੀ ਰੱਖੇ | ਉਨ੍ਹਾਂ ਕਿਹਾ ਕਿ ਸਾਨੂੰ ਨਵੇਂ ਸਾਲ ਦੇ ਸ਼ੁੱਭ ਮੌਕੇ 'ਤੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਵੱਧ ਤੋਂ ਵੱਧ ਬੇਸਹਾਰਿਆਂ, ਗਰੀਬਾਂ ਅਤੇ ਲੋੜਵੰਦਾਂ ਦੀ ਆਰਥਿਕ ਮਦਦ ਲਈ ਅੱਗੇ ਆਈਏ ਤਾਂ ਜੋ ਸਾਡੇ ਹੱਥੋਂ ਕਿਸੇ ਗਰੀਬ ਦਾ ਭਲਾ ਹੋ ਸਕੇ |
ਪਿਛਲੀ ਖ਼ਬਰ ਮੋਜੋਵਾਲ ਮਜਾਰਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਸ਼ੁਰੂ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।