24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

'ਆਪ' ਨੇ ਲਾਲੀ ਰੈਲਮਾਜਰਾ ਨੂੰ ਕੀਤਾ ਬਲਾਕ ਕੋਆਰਡੀਨੇਟਰ ਨਿਯੁਕਤ

ਅਜੀਤ ਡੈਸਕ 04-01-2026
ਕਾਠਗੜ੍ਹ, 3 ਜਨਵਰੀ (ਹਰਸਿਮਰਨਜੋਤ ਸਿੰਘ ਕਲੇਰ)-ਨਵੇਂ ਸਾਲ ਦੀ ਆਮਦ 'ਤੇ ਆਮ ਆਦਮੀ ਪਾਰਟੀ ਨੇ ਆਪਣੇ ਯੂਥ ਵਿੰਗ ਜਥੇਬੰਦਕ ਢਾਂਚੇ ਦਾ ਵਿਸਤਾਰ ਕੀਤਾ ਹੈ | ਜਿਸ ਵਿੱਚ ਪਾਰਟੀ ਹਾਈਕਮਾਨ ਨੇ ਲਾਲ ਚੰਦ ਲਾਲੀ ਰੈਲਮਾਜਰਾ ਨੂੰ ਬਲਾਚੌਰ ਹਲਕੇ ਦਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਹੈ | ਇਸ ਲਈ ਉਨ੍ਹਾਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਹਿਦਿਲੋਂ ਨਿਭਾਉਣਗੇ ਅਤੇ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ, ਤਾਂ ਕਿ ਪੰਜਾਬ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਸਕੇ |
ਪਿਛਲੀ ਖ਼ਬਰ ਐਨ.ਐਮ.ਐਮ.ਐਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 11 ਵਜੇ ਤੋਂ 2 ਵਜੇ ਤੱਕ ਹੋਵੇਗੀ ਅਗਲੀ ਖ਼ਬਰ ਇਫਟੂ ਨੇ ਨਵਾਂਸ਼ਹਿਰ 'ਚ ਆਟੋ ਮਾਰਚ ਕਰਕੇ ਲੇਬਰ ਕੋਡ ਤੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।