24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

'ਆਪ' ਦਾ ਅਸਲੀ ਚੇਹਰਾ ਬੇਨਕਾਬ : ਅਜੇ ਮੰਗੂਪੁਰ

ਅਜੀਤ ਡੈਸਕ 04-01-2026
ਕਾਠਗੜ੍ਹ, 3 ਜਨਵਰੀ (ਕਲੇਰ)-ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵਲੋਂ ਪੁਲਿਸ ਵਲੋਂ ਪੱਤਰਕਾਰਾਂ ਦੇ ਖਿਲਾਫ ਬਦਲੇ ਦੀ ਭਾਵਨਾ ਨਾਲ ਕੀਤੀ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਦੀ ਹੱਤਿਆ ਦੱਸਿਆ | ਉਨ੍ਹਾਂ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ 'ਆਪ' ਦੇ ਅਸਲੀ ਚੇਹਰੇ ਨੂੰ ਬੇਨਕਾਬ ਕਰਦੀ ਹੈ | ਅਜੇ ਮੰਗੂਪੁਰ ਨੇ ਕਿਹਾ ਕਿ ਪੱਤਰਕਾਰਾਂ ਅਤੇ ਕਾਰਕੁਨਾਂ ਨੂੰ ਡਰਾਉਣ ਲਈ ਰਾਜ ਮਸ਼ੀਨਰੀ ਦੀ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ ਪਰ ਇਸ ਦਾ ਜਵਾਬ ਪੰਜਾਬ ਦੇ ਲੋਕ 2027 'ਚ ਸਖ਼ਤੀ ਨਾਲ ਦੇਣਗੇ |
ਪਿਛਲੀ ਖ਼ਬਰ ਮਨਰੇਗਾ ਬਚਾਓ ਸੰਗਰਾਮ ਤਹਿਤ 9 ਜਨਵਰੀ ਨੂੰ ਦਾਣਾ ਮੰਡੀ ਬਲਾਚੌਰ ਵਿਖੇ ਹੋਵੇਗੀ ਵਿਸ਼ਾਲ ਰੈਲੀ -ਮੰਗੂਪੁਰ ਅਗਲੀ ਖ਼ਬਰ ਪਿੰਡ ਮਾਜਰਾ 'ਚ ਸਫਾਈ ਵਿਵਸਥਾ ਦਾ ਬੁਰਾ ਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।