22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਮੇਹਲੀਆਣਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 1 ਨੂੰ

ਅਜੀਤ ਡੈਸਕ 21-01-2026
ਘੁੰਮਣਾਂ, 20 ਜਨਵਰੀ (ਮਹਿੰਦਰਪਾਲ ਸਿੰਘ) -ਪਿੰਡ ਮੇਹਲੀਆਣਾ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 1 ਫਰਵਰੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ | 1 ਫਰਵਰੀ ਨੂੰ ਸਹਿਜ ਪਾਠ ਦੇ ਭੋਗ ਉਪਰੰਤ ਢਾਡੀ ਪਰਮਜੀਤ ਸਿੰਘ ਖਾਲਸਾ ਬੰਗਿਆਂ ਵਾਲੇ ਪ੍ਰਸੰਗ ਪੇਸ਼ ਕਰਨਗੇ | ਰਾਤ ਦੇ ਦੀਵਾਨਾਂ 'ਚ ਬਲਵਿੰਦਰ ਬਿੱਟੂ ਗੁਰੂ ਜੀ ਦੇ ਜੀਵਨ ਸੰਬੰਧੀ ਰਚਨਾਵਾਂ ਪੇਸ਼ ਕਰਨਗੇ | ਇਹ ਜਾਣਕਾਰੀ ਪ੍ਰਧਾਨ ਪਾਲ ਸਿੰਘ ਨੇ ਦਿੱਤੀ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਮਜਾਰਾ ਰਾਜਾ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।