17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਬਹਿਰਾਮ 'ਚ ਨਗਰ ਕੀਰਤਨ 7 ਫਰਵਰੀ ਨੂੰ

ਅਜੀਤ ਡੈਸਕ 22-01-2026
ਬਹਿਰਾਮ, 21 ਜਨਵਰੀ (ਨਛੱਤਰ ਸਿੰਘ ਬਹਿਰਾਮ)-ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਬੰਸ ਲਾਲ ਜਿਲ਼ੇਦਾਰ ਨੇ ਦੱਸਿਆ ਕਿ 2 ਫਰਵਰੀ 2026 ਦਿਨ ਸੋਮਵਾਰ ਨੂੰ ਪ੍ਰਭਾਤ ਫੇਰੀਆਂ ਸ਼ੁਰੂ ਹੋਣਗੀਆਂ | 06 ਫਰਵਰੀ ਨੂੰ ਸ਼੍ਰੀ ਆਖੰਡ ਪਾਠ ਆਰੰਭ ਹੋਵੇਗਾ | 7 ਫਰਵਰੀ ਸਨਿਚਰਵਾਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 08 ਫਰਵਰੀ ਦਿਨ ਐਤਵਾਰ ਨੂੰ ਭੋਗ ਉਪਰੰਤ ਨਾਮਵਰ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |
ਪਿਛਲੀ ਖ਼ਬਰ ਸ਼ਿਵ ਮੰਦਰ ਪੱਦੀ ਮੱਠਵਾਲੀ ਵਿਖੇ ਚੋਰੀ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ 'ਚ ਐਨ.ਸੀ.ਸੀ. ਵਿਭਾਗ ਵਲੋਂ ਸੈਮੀਨਾਰ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।