17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਵਿਧਾਇਕ ਡਾ. ਸੁੱਖੀ ਨਾਲ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 22-01-2026
ਬਹਿਰਾਮ, 21 ਜਨਵਰੀ (ਨਛੱਤਰ ਸਿੰਘ ਬਹਿਰਾਮ)-ਹਲਕਾ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਰਿਟਾ. ਤਹਿਸੀਲਦਾਰ ਚੌਧਰੀ ਰਾਮ ਕਿਸ਼ਨ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ਘੜ੍ਹੀ ਵਿੱਚ ਡਾ. ਸੁੱਖੀ ਨਾਲ ਵੱਖ-ਵੱਖ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਜਿਨ੍ਹਾਂ 'ਚ ਸੀਨੀਅਰ ਅਕਾਲੀ ਆਗੂ ਜਥੇ. ਸੰਤੋਖ ਸਿੰਘ ਮੱਲ੍ਹਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਨਵਾਂਸ਼ਹਿਰ, ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ, ਹਰਜੀਤਪਾਲ ਸਿੰਘ ਬਹਿਰਾਮ, ਚਰਨਜੀਤ ਸਿੰਘ ਰੰਧਾਵਾ ਬਲਾਕ ਪ੍ਰਧਾਨ ਕਿਸਾਨ ਵਿੰਗ ਆਮ ਆਦਮੀ ਪਾਰਟੀ, ਗੁਰਮਿੰਦਰ ਸਿੰਘ ਡਿੰਪਲ ਸਰਪੰਚ ਮੱਲ੍ਹਾ ਸੋਢੀਆਂ, ਮੋਹਣ ਲਾਲ ਸਰਪੰਚ ਬਹਿਰਾਮ, ਸੰਮਤੀ ਮੈਂਬਰ ਮਹਿੰਦਰ ਪਾਲ, ਨੰਬਰਦਾਰ ਮਨਦੀਪ ਸਿੰਘ ਦੀਪਾ ਤਲਵੰਡੀ ਜੱਟਾਂ, ਗੁਰਮੁੱਖ ਬਹਿਰਾਮ ਇੰਚਾਰਜ ਮੀਡੀਆ, ਅਵਤਾਰ ਸਿੰਘ ਸਾਬਕਾ ਸਰਪੰਚ ਚੱਕਗੁਰੂ, ਡਾ. ਜਗਨ ਨਾਥ ਸਰਪੰਚ ਸੰਧਵਾਂ, ਕਮਲਜੀਤ ਮੇਹਲੀ, ਹਰਭਜਨ ਸੰਘਾ ਬਹਿਰਾਮ, ਸੁਖਦੇਵ ਰਾਜ ਮੱਲ੍ਹਾ ਸੋਢੀਆ, ਵਿਨੀਤ ਸਰੋਆ ਚੱਕਗੁਰੂ, ਨਿਰਮਲ ਪੰਚ ਮੱਲ੍ਹਾ ਸੋਢੀਆ, ਬਲਵੀਰ ਕੌਰ ਬਹਿਰਾਮ, ਰਾਜਿੰਦਰ ਚਾਕ ਕਟਾਰੀਆਂ, ਬਲਵੀਰ ਕੌਰ ਬਹਿਰਾਮ ਮਹਿਲਾ ਆਗੂ ਆਪ, ਜਗਦੀਸ਼ ਕੁਮਾਰ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਸੱਤਵੀਂ ਮੂਰਤੀ ਸਥਾਪਨਾ ਦਿਵਸ 'ਤੇ ਹਵਨ ਅਤੇ ਭੰਡਾਰਾ ਕਰਵਾਈਆ ਅਗਲੀ ਖ਼ਬਰ ਗੁ: ਚਰਨ ਕੰਵਲ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ 'ਤੇ ਸਮਾਗਮ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।