11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਘੁੰੰਮਣਾਂ 'ਚ ਨਗਰ ਕੀਰਤਨ 1 ਨੂੰ

ਅਜੀਤ ਡੈਸਕ 23-01-2026
ਘੁੰਮਣਾਂ, 22 ਜਨਵਰੀ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ 'ਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਮਿਤ ਨਗਰ ਕੀਰਤਨ 1 ਫਰਵਰੀ ਨੂੰ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾਵੇਗਾ | ਜਿਸ ਵਿੱਚ ਢਾਡੀ ਜਥਾ ਅਮਰਜੀਤ ਸਿੰਘ ਭਰੋਲੀ ਢਾਡੀ ਵਾਰਾਂ ਪੇਸ਼ ਕਰਨਗੇ | 2 ਫਰਵਰੀ ਨੂੰ ਸਹਿਜ ਪਾਠ ਦੇ ਭੋਗ ਪਾਏ ਜਾਣਗੇ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੀ 650 ਸਾਲਾ ਸ਼ਤਾਬਦੀ ਮਨਾਉਣ ਲਈ ਹੁਣੇ ਤੋਂ ਪ੍ਰਬੰਧ ਕਰੇ ਸਰਕਾਰ-ਨਿਮਿਸ਼ਾ ਮਹਿਤਾ ਅਗਲੀ ਖ਼ਬਰ ਥਾਂ-ਥਾਂ ਤੋਂ ਲੀਕੇਜ ਹੋ ਰਹੀ ਪਾਣੀ ਵਾਲੀ ਪਾਈਪ ਲਾਈਨ ਠੀਕ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।