11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗੁਰੂ ਰਵਿਦਾਸ ਜੀ ਦੀ 650 ਸਾਲਾ ਸ਼ਤਾਬਦੀ ਮਨਾਉਣ ਲਈ ਹੁਣੇ ਤੋਂ ਪ੍ਰਬੰਧ ਕਰੇ ਸਰਕਾਰ-ਨਿਮਿਸ਼ਾ ਮਹਿਤਾ

ਅਜੀਤ ਡੈਸਕ 23-01-2026
ਗੜ੍ਹਸ਼ੰਕਰ, 22 ਜਨਵਰੀ (ਧਾਲੀਵਾਲ)-ਭਾਜਪਾ ਦੀ ਹਲਕਾ ਗੜ੍ਹਸ਼ੰਕਰ ਤੋਂ ਇੰਚਾਰਜ ਨਿਮਿਸ਼ਾ ਮਹਿਤਾ ਨੇ 2027 ਵਿਚ ਆਉਣ ਵਾਲੀ ਗੁਰੂ ਰਵਿਦਾਸ ਜੀ ਦੀ 650 ਸਾਲਾ ਸ਼ਤਾਬਦੀ ਮਨਾਉਣ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਸ ਸਮਾਰੋਹ ਨੂੰ ਯਾਦਗਾਰੀ ਅਤੇ ਖਾਸ ਬਣਾਉਣ, ਵਿਸ਼ੇਸ਼ ਪ੍ਰਬੰਧ ਕਰਨ ਅਤੇ ਲੜੀਵਾਰ ਸਮਾਗਮ ਕਵਰਾਏ ਜਾਣ ਦੀ ਮੰਗ ਕੀਤੀ ਹੈ | ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਮਿਸ਼ਾ ਮਹਿਤਾ ਨੇ ਹਲਕਾ ਗੜ੍ਹਸ਼ੰਕਰ ਵਿਚ ਸਥਿਤ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ਨੂੰ ਜਲਦੀ ਤੋਂ ਜਲਦੀ ਚਹੁ-ਮਾਰਗੀ ਬਣਾਉਣ ਦੀ ਵੀ ਮੰਗ ਰੱਖੀ ਹੈ | ਉਨ੍ਹਾਂ ਕਿਹਾ ਕਿ ਇਸ ਤੀਰਥ ਅਸਥਾਨ ਨੂੰ ਜਾਣ ਵਾਲਾ ਰਸਤਾ ਬੇਹੱਦ ਤੰਗ ਅਤੇ ਅਸੁਰੱਖਿਅਤ ਹੋਣ ਕਰਕੇ ਹਰ ਸਾਲ ਭਿਆਨਕ ਸੜਕ (ਬਾਕੀ ਸਫਾ 6 'ਤੇ)
ਪਿਛਲੀ ਖ਼ਬਰ ਸਰੂਪਾਂ ਸੰਬੰਧੀ ਬਿਆਨ ਕਾਰਨ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਪੁੱਜੀ ਠੇਸ-ਖਹਿਰਾ ਅਗਲੀ ਖ਼ਬਰ ਘੁੰੰਮਣਾਂ 'ਚ ਨਗਰ ਕੀਰਤਨ 1 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।