11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ 26 ਨੂੰ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਮਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਲਾਗੂ ਨਾ ਕਰਨ ਦੇ ਰੋਸ ਵਜੋਂ 26 ਜਨਵਰੀ ਨੂੰ ਹੁਸ਼ਿਆਰਪੁਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਆਮਦ 'ਤੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਧੀਆਂ ਲੜਕਿਆਂ ਦੇ ਬਰਾਬਰ ਦੇਸ਼ ਦਾ ਕਰ ਰਹੀਆਂ ਨੇ ਨਾਂਅ ਰੌਸ਼ਨ-ਡਾ. ਚੱਬੇਵਾਲ ਅਗਲੀ ਖ਼ਬਰ ਨਿਤਿਨ ਨਬੀਨ ਦੇ ਰਾਸ਼ਟਰੀ ਭਾਜਪਾ ਪ੍ਰਧਾਨ ਬਣਨ 'ਤੇ ਖੰਨਾ ਵਲੋਂ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।