10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਵਿਧਾਇਕ ਡਾ. ਸੁੱਖੀ ਦੇ ਪਿਤਾ ਦੇ ਸਦੀਵੀ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 23-01-2026
ਬਹਿਰਾਮ, 22 ਜਨਵਰੀ (ਨਛੱਤਰ ਸਿੰਘ ਬਹਿਰਾਮ)-ਬੀਤੇ ਦਿਨੀਂ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਦੇ ਪਿਤਾ ਰਿਟਾ. ਤਹਿਸੀਲਦਾਰ ਚੌਧਰੀ ਰਾਮ ਕਿਸ਼ਨ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾ ਦੇ ਸਦੀਵੀ ਵਿਛੋੜੇ 'ਤੇ ਜਥੇ. ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਸਤਨਾਮ ਸਿੰਘ ਲਾਦੀਆਂ, ਨਵਦੀਪ ਸਿੰਘ ਸਾਬਕਾ ਸਰਪੰਚ ਅਨੋਖਰਵਾਲ, ਸੁਖਦੇਵ ਸਿੰਘ ਮੇਹਲੀਆਣਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਪਾਲ ਸਿੰਘ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮੇਹਲੀਆਣਾ, ਮੈਨੇਜਰ ਦਲਜੀਤ ਸਿੰਘ ਘੁੰਮਣ, ਡਾ. ਸੁਰਿੰਦਰ ਝੰਡੇਰ ਸਰਪੰਚ ਝੰਡੇਰ ਕਲਾਂ, ਗੁਰਦੀਪ ਕੌਰ ਮੈਂਬਰ ਬਲਾਕ ਸੰਮਤੀ, ਮਨਪ੍ਰੀਤ ਕੌਰ ਸਾਬਕਾ ਸਰਪੰਚ ਝੰਡੇਰ ਖੁਰਦ, ਬਲਜਿੰਦਰ ਸਿੰਘ ਕਲੇਰਾਂ, ਪਰਮਜੀਤ ਕੌਰ ਸਾਬਕਾ ਸਰਪੰਚ ਬਹਿਰਾਮ, ਸੁਖਮਿੰਦਰ ਸਿੰਘ ਝੰਡੇਰ ਪ੍ਰਧਾਨ ਸਹਿਕਾਰੀ ਸਭਾ ਬੀਸਲਾ, ਗੁਰਦੀਪ ਸਿੰਘ ਢਾਹਾਂ, ਬੂਟਾ ਸਿੰਘ ਪ੍ਰਧਾਨ ਗੁਰੂ ਘਰ ਢੰਢੂਹਾ, ਸੁਖਵਿੰਦਰ ਸਿੰਘ ਸਰਪੰਚ ਢੰਢੂਹਾ, ਜਗਦੀਪ ਸਿੰਘ ਸਾਬਕਾ ਸਰਪੰਚ ਢੰਢੂਹਾ, ਸੁਖਵਿੰਦਰ ਸਿੰਘ ਥਾਂਦੀ ਝੰਡੇਰ ਖੁਰਦ, ਕੁਲਵਿੰਦਰ ਸਿੰਘ, ਮਹਿੰਦਰ ਸਿੰਘ, ਰਵਿੰਦਰ ਸਿੰਘ, ਭੁਪਿੰਦਰ ਸਿੰਘ ਢਾਹਾਂ, ਕੁਲਵੀਰ ਸਿੰਘ ਗਦਾਣੀ, ਬੁੱਧ ਸਿੰਘ ਗਦਾਣੀ, ਮਸਤਾਨ ਸਿੰਘ ਸੂੰਢ, ਅਮਰਜੀਤ ਸਿੰਘ ਲੇਹਲ, ਮਿਸਤਰੀ ਗੁਰਮੀਤ ਸਿੰਘ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਸੂਰਾਪੁਰ ਦੀ ਹੋਣਹਾਰ ਵਿਦਿਆਰਥਣ ਕਿਰਨਜੀਤ ਕੌਰ ਨੂੰ ਬੋਰਡ ਨੇ ਦਿੱਤੀ ਇਨਾਮੀ ਰਾਸ਼ੀ ਅਗਲੀ ਖ਼ਬਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।