10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਬਹਿਰਾਮ 'ਚ ਅੱਖਾਂ ਦਾ ਮੁਫਤ ਜਾਂਚ ਕੈਂਪ 8 ਨੂੰ -ਅਟਵਾਲ

ਅਜੀਤ ਡੈਸਕ 28-01-2026
ਬਹਿਰਾਮ, 27 ਜਨਵਰੀ (ਨਛੱਤਰ ਸਿੰਘ ਬਹਿਰਾਮ)-ਸਵ: ਸ਼ਾਮ ਸਿੰਘ ਅਟਵਾਲ ਦੀ ਯਾਦ 'ਚ ਚਾਚਾ ਪਿਆਰਾ ਸਿੰਘ ਅਟਵਾਲ ਕੋਠੀ ਵਾਲੇ ਚੈਰੀਟੇਬਲ ਸੁਸਾਇਟੀ ਵਲੋਂ ਦਿ੍ਸ਼ਟੀ ਆਈ ਕੇਅਰ ਹਸਪਤਾਲ ਬੰਗਾ ਦੇ ਸਹਿਯੋਗ ਨਾਲ ਬਹਿਰਾਮ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਅਪ੍ਰੇਸ਼ਨ ਕੈਂਪ 8 ਫਰਵਰੀ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ | ਸੁਸਾਇਟੀ ਦੇ ਪ੍ਰਧਾਨ ਰਣਜੀਤ ਸਿੰਘ ਅਟਵਾਲ ਯੂ. ਐਸ. ਏ. ਨੇ ਦੱਸਿਆ ਕਿ ਜਰੂਰਤਮੰਦ ਮਰੀਜਾਂ ਨੂੰ ਮੁਫ਼ਤ ਦਵਾਈਆ ਦਿੱਤੀਆਂ ਜਾਣਗੀਆਂ, ਲੋੜਵੰਦ ਮਰੀਜਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਅਤੇ ਐਨਕਾਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਰੰਧਾਵਾ, ਨੰਬਰਦਾਰ ਜਸਵਿੰਦਰ ਸਿੰਘ, ਚਰਨਜੀਤ ਸਿੰਘ ਰੰਧਾਵਾ, ਰਮਨਪ੍ਰੀਤ ਸਿੰਘ ਰੰਧਾਵਾ,
ਪਿਛਲੀ ਖ਼ਬਰ ਕਰਾਵਰ ਵਿਖੇ ਨਗਰ ਕੀਰਤਨ 30 ਨੂੰ ਅਗਲੀ ਖ਼ਬਰ ਵਿਕਾਸ ਨਗਰ ਸੇਵਾ ਸੁਸਾਇਟੀ ਦਾ ਗਣਤੰਤਰ ਦਿਵਸ ਦੇ ਮੌਕੇ ਹੋਇਆ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।