16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ਼ਿਵ ਪਬਲਿਕ ਸਕੂਲ ਬਹਿਰਾਮ ਵਿਖੇ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 29-01-2026
ਬਹਿਰਾਮ, 28 ਜਨਵਰੀ (ਨਛੱਤਰ ਸਿੰਘ ਬਹਿਰਾਮ)-ਸ਼ਿਵ ਪਬਲਿਕ ਸਕੂਲ ਬਹਿਰਾਮ ਵਿਖੇ ਸਕੂਲ ਸਟਾਫ਼ ਅਤੇ ਬੱਚਿਆਂ ਵਲੋਂ ਰਲ ਕੇ ਦੇਸ਼ ਦਾ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਪਿੰ੍ਰਸੀਪਲ ਵਿਕਰਾਂਤ ਠਾਕੁਰ ਨੇ ਉਕਤ ਦਿਹਾੜੇ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਦੱਸਿਆ | ਉਪਰੰਤ ਬੱਚਿਆ ਦੇ ਭਾਸ਼ਨ ਮੁਕਾਬਲੇ ਕਰਵਾਏ ਤੇ ਪੜ੍ਹਾਈ 'ਚੋਂ ਹੁਸ਼ਿਆਰ ਬੱਚਿਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਸਮੂਹ ਪ੍ਰਬੰਧਕੀ ਕਮੇਟੀ, ਪਿੰ੍ਰਸੀਪਲ ਵਿਕਰਾਂਤ ਠਾਕੁਰ, ਸਕੂਲ ਚੇਅਰਪਰਸਨ ਮੈਡਮ ਕਮਲੇਸ਼ ਕੁਮਾਰੀ, ਕੁਲਵਿੰਦਰ ਕੌਰ, ਮੋਨਿਕਾ ਰਾਣੀ, ਪਿ੍ੰਕਾ, ਅਸ਼ਮੀਨ, ਅਰੁਣਦੀਪ ਕੌਰ, ਲਵਲੀਨ, ਦੀਪਕਾ ਅਤੇ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਮੇਹਲੀਆਣਾ 'ਚ ਪ੍ਰਭਾਤ ਫੇਰੀ ਆਰੰਭ ਅਗਲੀ ਖ਼ਬਰ ਸਜਾਵਲਪੁਰ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।