24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪ੍ਰਕਾਸ਼ ਪੁਰਬ ਮੌਕੇ ਸਮਾਗਮ 1 ਨੂੰ

ਅਜੀਤ ਡੈਸਕ 30-01-2026
ਬੀਣੇਵਾਲ, 29 ਜਨਵਰੀ (ਬੈਜ ਚੌਧਰੀ)-ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਬੀਣੇਵਾਲ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਰੀ ਪ੍ਰੋਗਰਾਮ ਮੁਤਾਬਿਕ 30 ਜਨਵਰੀ ਨੂੰ 10 ਵਜੇ ਅਖੰਡ ਪਾਠ ਦੀ ਆਰੰਭਤਾ ਹੋਵੇਗੀ, 31 ਜਨਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, 1 ਫਰਵਰੀ ਨੂੰ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਹੋਵੇਗੀ |
ਪਿਛਲੀ ਖ਼ਬਰ ਸੂੰਢ ਦੇ ਗੁਰੂ ਘਰ ਵਿਖੇ ਧਾਰਮਿਕ ਸਮਾਗਮ 1 ਨੂੰ ਅਗਲੀ ਖ਼ਬਰ ਨਾਲਾਗੜ੍ਹ ਪੁਲਿਸ ਥਾਣਾ ਧਮਾਕਾ ਮਾਮਲਾ-ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ 2 ਨੌਜਵਾਨ ਗ੍ਰਿਫ਼ਤਾਰ-ਆਈ.ਈ.ਡੀ. ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।