22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੱਸੋਮਜਾਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 30-01-2026
ਬਹਿਰਾਮ, 29 ਜਨਵਰੀ (ਨਛੱਤਰ ਸਿੰਘ ਬਹਿਰਾਮ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਸੰਗੂਆਣਾ ਸਾਹਿਬ ਜੱਸੋਮਜਾਰਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਐਨ.ਆਰ.ਆਈ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਸਜਾਇਆ ਗਿਆ | ਭਾਈ ਸੁਖਵਿੰਦਰ ਸਿੰਘ ਜਗਰਾਵਾਂ ਦੇ ਕੀਰਤਨੀ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਾਰੀ ਸੰਗਤ ਦੀ ਚੜ੍ਹਦੀ ਕਲਾਂ ਅਤੇ ਤੰਦਰੁਸਤੀ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਤੇ ਸੰਗਤਾਂ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਪ੍ਰਬੰਧਕ ਕਮੇਟੀ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਦਾਨੀ ਸੱਜਣਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਸਿੰਘ, ਹਰਮੇਲ ਸਿਘ ਸਾਬਕਾ ਸਰਪੰਚ, ਬਲਦੇਵ ਸਿੰਘ ਰਾਣੂੰ, ਸਰਪੰਚ ਬੀਬੀ ਜਸਵਿੰਦਰ ਕੌਰ, ਮਨਜੀਤ ਸਿੰਘ, ਬਲਜਿੰਦਰ ਸਿੰਘ ਚੱਕਮੰਡੇਰ, ਗੁਰਿੰਦਰ ਸਿੰਘ ਚੱਕਮੰਡੇਰ, ਪਿ੍ੰਸੀ: ਪਰਵਿੰਦਰ ਸਿੰਘ, ਗਿਆਨੀ ਮੋਹਣ ਸਿੰਘ ਮਸਕੀਨ, ਗੁਰਚਰਨ ਸਿੰਘ ਯੂ.ਐਸ.ਏ, ਪਰਮਜੀਤ ਸਿੰਘ, ਪਲਵਿੰਦਰ ਸਿੰਘ ਅਟਵਾਲ, ਹਰਨੇਕ ਸਿੰਘ, ਕੁਲਵੀਰ ਸਿੰਘ, ਹਰਜੀਤ ਸਿੰਘ ਰਾਣੂੰ, ਪਿ੍ੰਸੀ:ਸੁਖਦੇਵ ਸਿੰਘ ਰਾਣੂੰ, ਸਰਵਣ ਸਿੰਘ, ਸੋਹਣ ਸਿੰਘ, ਅਮਨਿੰਦਰ ਸਿੰਘ, ਗੁਰਜੋਤ ਸਿੰਘ, ਕੁਲਵੀਰ ਸਿੰਘ ਕੀਰਾ, ਕੁਲਵਿੰਦਰ ਸਿੰਘ ਰਾਣੂੰ, ਗੁਰਜੀਤ ਸਿੰਘ, ਮੁਖਤਾਰ ਸਿੰਘ ਪੰਚ, ਲਖਵਿੰਦਰ ਸਿੰਘ, ਪਰਗਣ ਸਿੰਘ, ਵਰਿੰਦਰ ਸਿੰਘ, ਦਲਵਿੰਦਰ ਸਿੰਘ, ਰਾਜਵੀਰ ਸਿੰਘ ਸੋਨੂੰ, ਨੰਬਰਦਾਰ ਹਰਜਿੰਦਰ ਸਿੰਘ, ਮਨਮੀਤ ਸਿੰਘ, ਸਾਹਿਬ ਸਿੰਘ, ਮਨਜਿੰਦਰ ਸਿੰਘ, ਅਮਰਿੰਦਰ ਸਿੰਘ, ਜਸਕਰਨ ਸਿੰਘ, ਤੀਰਥ ਸਿੰਘ, ਜੋਰਾਵਰ ਸਿੰਘ ਰਾਣੂੰ ਅਤੇ ਸਮੂਹ ਕਮੇਟੀ ਮੈਂਬਰ ਆਦਿ ਹਾਜਰ ਸਨ |
ਪਿਛਲੀ ਖ਼ਬਰ ਗੂਗਲ 'ਤੇ ਉ ਨਿਸ਼ਦ ਗੋਜਰੀ ਭਾਸ਼ਾ ਦਾ ਨਜ਼ਰ ਨਾ ਆਉਣਾ ਚਿੰਤਾ ਦਾ ਵਿਸ਼ਾ-ਸੋਹਣ ਆਦੋਆਣਾ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਮਨਰੇਗਾ ਸਕੀਮ ਬੰਦ ਕਰਕੇ ਗਰੀਬਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ - ਸ਼ਰਮਾ, ਕਲਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।