22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ ਅੱਜ

ਅਜੀਤ ਡੈਸਕ 20-02-2026
ਮਜਾਰੀ/ਸਾਹਿਬਾ, 19 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਸਮੂਹ ਪੁਰੇਵਾਲ ਪਰਿਵਾਰ ਵਲੋਂ ਆਪਣੇ ਬਜ਼ੁਰਗਾਂ ਦੀ ਯਾਦ 'ਚ ਸਾਲਾਨਾ ਅੱਖਾਂ ਦਾ ਮੁਫ਼ਤ ਆਪ੍ਰੈਸ਼ਨ ਕੈਂਪ 20 ਫਰਵਰੀ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸਿੰਘ ਸਭਾ ਜੱਸੋਵਾਲ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਆਏ ਹੋਏ ਮਰੀਜ਼ਾਂ ਦੀ ਜਾਂਚ ਕਰਕੇ ਲੋੜ ਅਨੁਸਾਰ ਮੁਫ਼ਤ ਦਵਾਈਆਂ, ਐਨਕਾਂ ਤੇ ਲੈਂਜ ਪਾਏ ਜਾਣਗੇ | ਇਹ ਜਾਣਕਾਰੀ ਦਲਜੀਤ ਸਿੰਘ ਬੈਂਸ ਸਮਾਜ ਸੇਵੀ ਆਗੂ ਨੇ ਦਿੱਤੀ |
ਪਿਛਲੀ ਖ਼ਬਰ ਕੇ.ਵੀ ਕੇ ਲੰਗੜੋਆ ਦਾ ਕੀਤਾ ਸਿੱਖ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਵਿੱਦਿਅਕ ਦੌਰਾ ਅਗਲੀ ਖ਼ਬਰ ਅੰਮਿ੍ਤਬਾਣੀ ਸਤਿਸੰਗ ਅਤੇ ਨਾਮ ਜਾਪ ਸਮਾਗਮ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।