01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਾਬਾ ਬਾਲਕ ਨਾਥ ਮੰਦਰ ਸਾਹਿਬਾ ਵਿਖੇ ਭੰਡਾਰਾ 15 ਨੂੰ

ਅਜੀਤ ਡੈਸਕ 09-03-2026
ਮਜਾਰੀ/ਸਾਹਿਬਾ, 8 ਮਾਰਚ (ਨਿਰਮਲਜੀਤ ਸਿੰਘ ਚਾਹਲ)-ਸਿੱਧ ਬਾਬਾ ਬਾਲਕ ਨਾਥ ਮੰਦਰ ਸਾਹਿਬਾ ਵਿਖੇ ਸਲਾਨਾ ਭੰਡਾਰਾ 15 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਭਗਤ ਸਤਪਾਲ ਨੇ ਦੱਸਿਆ ਕਿ ਇਸ ਦਿਨ ਸਵੇਰੇ 8 ਵਜੇ ਹਵਨ ਪੂਜਾ ਕੀਤੀ ਜਾਵੇਗੀ ਤੇ 11 ਵਜੇ ਝੰਡੇ ਦੀ ਰਸਮ ਕਰਨ ਤੋਂ ਬਾਅਦ ਬਾਬਾ ਜੀ ਦੀ ਚੌਂਕੀ ਲਗਾਈ ਜਾਵੇਗੀ | ਜਿਸ ਵਿਚ ਪੰਜਾਬੀ ਗਾਇਕ ਆਰ.ਜੇ ਮੱਟੂ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ | ਸੰਗਤਾਂ ਵਾਸਤੇ ਲੰਗਰ ਲਗਾਇਆ ਜਾਵੇਗਾ | ਇਸ ਮੌਕੇ ਰਾਹੁਲ, ਬੰਟੀ, ਨਿਸ਼ਾਂਤ, ਰੋਬਿੰਨ, ਬਲਵੀਰ ਚੰਦ, ਮਾਤਾ ਕਿਰਨਜੀਤ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭੁਗਤਾਨ ਸਬੰਧੀ ਤਰੁੱਟੀਆਂ ਨੂੰ ਲੈ ਕੇ ਇਨਸਾਫ਼ ਦੀ ਅਵਾਜ਼ ਜਥੇਬੰਦੀ ਦੀ ਮੀਟਿੰਗ 16 ਨੂੰ ਅਗਲੀ ਖ਼ਬਰ ਇਸਤਰੀ ਜਾਗਿ੍ਤੀ ਮੰਚ ਨੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।