19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ਼ਿਵ ਪਬਲਿਕ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 31-03-2026
ਬਹਿਰਾਮ, 30 ਮਾਰਚ (ਨਛੱਤਰ ਸਿੰਘ ਬਹਿਰਾਮ)-ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਦਾ ਸ਼ੈਸ਼ਨ ਮਾਰਚ 2025 ਪੰਜਵੀਂ ਜਮਾਤ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰ੍ਰਸੀਪਲ ਵਿਕਰਾਂਤ ਠਾਕੁਰ ਨੇ ਦੱਸਿਆ ਕਿ ਸਾਰੇ ਹੀ ਬੱਚੇ ਸੌ ਫੀਸਦੀ ਅੰਕ ਲੈ ਕੇ ਪਾਸ ਹੋਏ ਹਨ | ਜਿਨ੍ਹਾਂ ਵਿੱਚ ਅਰਸ਼ਦ ਠਾਕੁਰ ਤੇ ਸ਼ਿਖਾ ਠਾਕੁਰ ਪੁੱਤਰ ਵਿਕਰਾਂਤ ਠਾਕੁਰ 495/500, ਚੇਤਨਾ ਰਾਣੀ, ਜਸਪ੍ਰੀਤ ਕੌਰ, ਆਸ਼ਾ ਰਾਣੀ, ਜਸਪ੍ਰੀਤ ਕੌਰ, ਅਮਨਦੀਪ ਕੌਰ ਪਹਿਲੇ ਸਥਾਨ 'ਤੇ ਆਏ, ਦੂਜੇ ਸਥਾਨ 'ਤੇ ਆਉਣ ਵਾਲੇ ਬੱਚੇ ਅੰਜਲ, ਪਰਮਜੀਤ ਕੌਰ, ਹਰਮੀਤ ਕੌਰ, ਜਸਵੀਰ ਕੌਰ ਹਨ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਬੱਚੇ ਜਿਨ੍ਹਾਂ 'ਚ ਲਖਵੀਰ, ਸਰਬਜੀਤ ਕੌਰ, ਮਨਰਾਜ ਸਿੰਘ ਅਤੇ ਰਾਜਵਿੰਦਰ ਕੌਰ ਆਏ ਹਨ | ਸਕੂਲ ਸਟਾਫ, ਸਕੂਲ ਪ੍ਰਬੰਧਕ ਕਮੇਟੀ ਅਤੇ ਬੱਚਿਆਂ ਦੇ ਮਾਪੇ ਵਧਾਈ ਦੇ ਪਾਤਰ ਹਨ |
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਬਲਾਚੌਰ ਇਕਾਈ ਦੀ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।