19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 02-04-2026
ਪੋੋਜੇਵਾਲ ਸਰਾਂ, 1 ਅਪੈ੍ਰਲ (ਨਵਾਂਗਰਾਈਾ)-ਪੋਜੇਵਾਲ ਪੁੁਲਿਸ ਦੀ ਇੰਸਪੈਕਟਰ ਰਾਜਪਲਵਿੰਦਰ ਕੌਰ ਦੀ ਨਿਗਰਾਨੀ 'ਚ ਏ.ਐੱਸ.ਆਈ. ਜੁਝਾਰ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਹਿਆਤਪੁਰ ਰੁੜਕੀ ਵੱਲ ਗਸਤ 'ਤੇ ਸੀ ਤਾਂ ਉਨ੍ਹਾਂ ਨੂੰ ਦੇਖ ਕੇ ਇੱਕ ਨੌਜਵਾਨ ਪਿੱਛੇ ਭੱਜਣ ਲੱਗਾ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਤੇ ਉਸ ਕੋਲੋਂ ਤਲਾਸੀ ਦੌਰਾਨ 3 ਗ੍ਰਾਮ ਹੈਰੋਇਨ ਮਿਲੀ | ਪੁਲਿਸ ਦੀ ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣਾ ਨਾਂ ਲਖਵਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਹਿਆਤਪੁਰ ਰੁੜਕੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ |
ਪਿਛਲੀ ਖ਼ਬਰ ਸਮਾਜ ਸੇਵਕ ਦਿਨੇਸ਼ ਸੂਰੀ 'ਆਪ' ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਹਵੇਲੀ 'ਚੋਂ ਸਕੂਟਰੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।