19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਵਿਦਿਆਰਥੀ ਮਨ ਲੱਗਾ ਕੇ ਪੜ੍ਹਨ- ਰਣਬੀਰ ਸਿੰਘ ਧਾਲੀਵਾਲ

ਅਜੀਤ ਡੈਸਕ 02-04-2026
ਬਲਾਚੌਰ, 1 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਵਿਦਿਆਰਥੀ ਮਨ ਲੱਗਾ ਕੇ ਪੜ੍ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਪ੍ਰਾਇਮਰੀ ਸਕੂਲ ਜੱਟਪੁਰ ਦਾ ਨਤੀਜਾ ਐਲਾਨਣ ਉਪਰੰਤ ਉੱਘੇ ਆਗੂ ਅਤੇ ਬਲਾਕ ਸੰਮਤੀ ਬਲਾਚੌਰ ਦੇ ਮੈਂਬਰ ਰਣਬੀਰ ਸਿੰਘ ਧਾਲੀਵਾਲ ਨੇ ਕੀਤਾ | ਇਸ ਮੌਕੇ ਉਨ੍ਹਾਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਅਤੇ ਮਿਹਨਤੀ ਸਟਾਫ਼, ਹੋਣਹਾਰ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਮਾਸਟਰ ਜਸਵਿੰਦਰ ਸਿੰਘ, ਅਧਿਆਪਕਾ ਨਵਜੀਤ ਕੌਰ, ਸਕੂਲ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਜੱਟਪੁਰ ਦੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਦੁਰਗਾਪੁਰ ਵਿਖੇ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।