30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕਰਨਵੀਰ ਕਟਾਰੀਆ ਵਲੋਂ ਪਿੰਡ ਧੌਲ ਦੇ ਵਿਕਾਸ ਕਾਰਜਾਂ ਲਈ ਗ੍ਰਾਂਟ ਭੇਟ <br/>

ਅਜੀਤ ਡੈਸਕ 15-04-2026
ਬਲਾਚੌਰ, 14 ਅਪ੍ਰੈਲ (ਨਰੇਸ਼ ਧੌਲ)-ਵਿਧਾਇਕਾ ਸੰਤੋਸ਼ ਕਟਾਰੀਆ ਦੇ ਅਖਤਿਆਰੀ ਕੋਟੇ ਵਿੱਚੋਂ ਉਨ੍ਹਾਂ ਦੇ ਸਪੁੱਤਰ ਕਰਨਵੀਰ ਕਟਾਰੀਆ ਵਲੋਂ ਪਿੰਡ ਧੌਲ ਦੇ ਸਰਬਪੱਖੀ ਵਿਕਾਸ ਲਈ ਸਰਪੰਚ ਬਲਵੀਰ ਸਿੰਘ ਨੂੰ ਸਮੂਹ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੀ ਹਾਜ਼ਰੀ ਵਿੱਚ 3 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ ਗਿਆ | ਉਨ੍ਹਾਂ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੁੱਚੇ ਪਿੰਡਾਂ ਦੇ ਸਰਬ ਪੱਖੀ ਵਿਕਾਸੇ ਆਧਾਰ 'ਤੇ ਪੂਰਾ ਕਰਵਾਇਆ ਜਾਵੇਗਾ | ਸਰਪੰਚ ਬਲਵੀਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਕਰਨਵੀਰ ਕਟਾ ਲਈ ਪੂਰੀ ਤਰਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪਿੰਡਾਂ ਅੰਦਰ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਪਹਿਲ ਦਰੀਆ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਹਨੀ ਨੰਬਰਦਾਰ ਜੋਗੇਵਾਲ, ਸਰਪੰਚ ਬਲਵੀਰ ਸਿੰਘ, ਨਛੱਤਰ ਸਿੰਘ ਪੰਚ, ਬਲਜੀਤ ਸਿੰਘ ਪੰਚ, ਅਮਰਜੀਤ ਕੌਰ ਪੰਚ, ਪਰਮਜੀਤ ਕੌਰ ਪੰਚ, ਸੁਖਵਿੰਦਰ ਕੌਰ ਪੰਚ, ਚਰਨਜੀਤ ਕੌਰ ਪੰਚ, ਕੈਪਟਨ ਅਵਤਾਰ ਸਿੰਘ, ਹਰਨੇਕ ਸਿੰਘ, ਸੋਹਣ ਸਿੰਘ, ਸੋਹਨ ਸਿੰਘ ਬਾਬਾ, ਨਾਨਕ ਸਿੰਘ, ਗੁਰਪ੍ਰੀਤ ਸਿੰਘ ਬਿੱਲਾ, ਅਮਰਜੀਤ ਸਿੰਘ ਫੌਜੀ, ਬਖਸ਼ੀਸ਼ ਸਿੰਘ ਠੇਕੇਦਾਰ, ਸੁਰਜੀਤ ਸਿੰਘ, ਸਤਨਾਮ ਸਿੰਘ, ਨਛੱਤਰ ਸਿੰਘ ਫੌਜੀ, ਕਿਸ਼ਨ ਮੈਨੇਜਰ ਬਲਵੀਰ ਚੰਦ ਠੇਕੇਦਾਰ, ਸੰਤੋਖ ਸਿੰਘ ਮੋਹਣ ਸਿੰਘ ਤੇ ਪਿੰਡ ਵਾਸੀ ਹਾਜ਼ਰ ਸਨ |


ਪਿਛਲੀ ਖ਼ਬਰ ਕਟਾਰੀਆਂ ਦਾਣਾ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਰਕੇ ਕਿਸਾਨ ਚੱਕਾ ਜਾਮ ਕਰਨ ਲਈ ਮਜ਼ਬੂਰ- ਐਡਵੋਕੇਟ ਲਾ... ਅਗਲੀ ਖ਼ਬਰ ਬੀ. ਡੀ. ਸੀ. ਲਾਈਫ ਮੈਂਬਰਜ਼ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।