01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਅਜੀਤ ਡੈਸਕ 15-04-2026
ਕਾਠਗੜ੍ਹ, 14 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਟੌਂਸਾ ਵਿਖੇ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਵਸ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿੱਚ ਡਾਕਟਰ ਸਾਹਿਬ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ ਤੇ ਉਨ੍ਹਾਂ ਦੀ ਜੀਵਨੀ ਦੇ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਸੰਗਤਾਂ ਲਈ ਚਾਹ ਪਕੌੜਿਆਂ ਦੇ ਅਟੁੱਟ ਲੰਗਰ ਵਰਤਾਏ ਗਏ | ਸੰਗਤਾਂ ਵਿਚ ਧਰਮਪਾਲ ਕਟਾਰੀਆ ਮੈਂਬਰ ਜ਼ਿਲ੍ਹਾ ਪਰਿਸ਼ਦ, ਸਰਪੰਚ ਕੁਲਵੰਤ ਕੌਰ, ਮਨਜੀਤ ਸਿੰਘ ਪ੍ਰਧਾਨ, ਹੁਸਨ ਲਾਲ, ਕੁਲਦੀਪ ਕੁਮਾਰ, ਰੂਪ ਲਾਲ, ਗੁਰਦੇਵ ਸਿੰਘ, ਮੰਗਤ ਰਾਮ, ਜਸਪਾਲ ਸਿੰਘ, ਗੁਰਦੀਪ ਸਿੰਘ, ਗੁਲਜ਼ਾਰਾ ਰਾਮ ਤੇ ਦੇਵ ਰਾਜ ਭੁੱਟਾ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਉਣ ਮੌਕੇ ਬੱਚਿਆਂ ਨੂੰ ਵੰਡੀ ਸ਼ਟੇਸ਼ਨਰੀ <br/> ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।