21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਖੇਤੀਬਾੜੀ ਸੈਕਟਰ ਲਈ ਬਿਜਲੀ ਸਪਲਾਈ ਦਾ ਸਮਾਂ ਵਧਾਇਆ ਜਾਵੇ- ਰਟੈਂਡਾ

ਅਜੀਤ ਡੈਸਕ 16-04-2026
ਮੁਕੰਦਪੁਰ, 15 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਣਕ ਦਾ ਸੀਜਨ ਚੱਲਦੇ ਖੇਤੀਬਾੜੀ ਸੈਕਟਰ ਲਈ ਬਿਜਲੀ ਦੀ ਸਪਲਾਈ ਰਾਤ ਨੂੰ ਕਰਨ ਦੇ ਨਾਲ-ਨਾਲ ਇਸ 'ਚ ਵੱਡੀ ਕਟੌਤੀ ਕੀਤੀ ਹੈ, ਜਿਸ ਨਾਲ ਖੇਤੀ ਸਿੰਚਾਈ ਬਹੁਤ ਪ੍ਰਭਾਵਿਤ ਹੋ ਰਹੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਟੇਟ ਸਕੱਤਰ ਰਣਜੀਤ ਸਿੰਘ ਰਟੈਂਡਾ ਨੇ ਕਰਦਿਆਂ ਕਿਹਾ ਕਿ ਕਣਕ ਦੀ ਕਟਾਈ ਮੌਕੇ ਦਿਨ ਵੇਲੇ ਬਿਜਲੀ ਨਾ ਦੇ ਕੇ ਰਾਤ ਨੂੰ ਬਿਜਲੀ ਸਪਲਾਈ ਦੇਣੀ ਵਾਜਬ ਹੈ, ਪਰ ਸਿਰਫ ਚਾਰ ਘੰਟੇ 'ਚ ਗੰਨੇ ਦੀ ਫਸਲ ਮੱਕੀ ਦੀ ਫਸਲ ਤੇ ਚਾਰਾ ਆਦਿ ਨੂੰ ਪਾਣੀ ਦੇਣਾ ਬਹੁਤ ਮੁਸ਼ਕਿਲ ਹੈ | ਉਹਨਾਂ ਮੰਗ ਕੀਤੀ ਕਿ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਦਾ ਸਮਾਂ ਰਾਤ 12 ਵਜੇ ਤੋਂ ਸਵੇਰੇ 8 ਵਜੇ ਤੱਕ ਕੀਤਾ ਜਾਵੇ ਤਾਂ ਕਿ ਕਿਸਾਨ ਆਪਣੀਆਂ ਫਸਲਾਂ ਨੂੰ ਸਹੀ ਢੰਗ ਨਾਲ ਪਾਣੀ ਲਗਾ
ਪਿਛਲੀ ਖ਼ਬਰ ਖੇਤੀਬਾੜੀ ਸੈਕਟਰ ਲਈ ਬਿਜਲੀ ਸਪਲਾਈ ਦਾ ਸਮਾਂ ਵਧਾਇਆ ਜਾਵੇ- ਰਟੈਂਡਾ ਅਗਲੀ ਖ਼ਬਰ ਕੇ. ਸੀ. ਕਾਲਜ ਆਫ਼ ਫਾਰਮੇਸੀ ਵਿਖੇ ਵਿਦਾਇਗੀ ਪਾਰਟੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।