13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਖੂਨਦਾਨ ਕੈਂਪ ਅੱਜ

ਅਜੀਤ ਡੈਸਕ 20-04-2026
ਮਜਾਰੀ/ਸਾਹਿਬਾ, 19 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਸਵ: ਫੁੱਟਬਾਲ ਖਿਡਾਰੀ ਰਵਿੰਦਰ ਸਿੰਘ ਰਵਿੰਦਰੀ ਦੀ ਯਾਦ ਵਿੱਚ ਖੂਨਦਾਨ ਕੈਂਪ 20 ਅਪ੍ਰੈਲ ਦਿਨ ਸੋਮਵਾਰ ਨੂੰ ਕਸਬਾ ਮਜਾਰੀ ਵਿਖੇ ਬਾਬਾ ਬਾਲਕ ਨਾਥ ਮੰਦਰ ਵਿਖੇ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਲਗਾਇਆ ਜਾਵੇਗਾ | ਇਸ ਬਾਰੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦਿਨ ਪੀ. ਜੀ. ਆਈ. ਚੰਡੀਗੜ੍ਹ ਵਲੋਂ ਖੂਨ ਇਕੱਤਰ ਕੀਤਾ ਜਾਵੇਗਾ | ਇਸ ਮੌਕੇ ਹੋਰ ਵੀ ਵੱਖ-ਵੱਖ ਬਿਮਾਰੀਆਂ ਦੇ ਕੈਂਪ ਮਾਹਿਰ ਡਾਕਟਰਾਂ ਵਲੋਂ ਲਗਾਏ ਜਾਣਗੇ |
ਪਿਛਲੀ ਖ਼ਬਰ ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਅਗਲੀ ਖ਼ਬਰ ਏ.ਐਸ.ਆਈ ਸਤਨਾਮ ਸਿੰਘ ਰੰਧਾਵਾ ਨੇ ਸੰਭਾਲਿਆ ਪੁਲਿਸ ਚੌਂਕੀ ਸ਼ੇਖਾਂ ਮਜਾਰਾ ਦਾ ਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।