20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬਿ੍ਗੇਡੀਅਰ ਰਾਜ ਕੁਮਾਰ ਨੇ ਸਿੱਖ ਜਗਤ ਨੂੰ ਦਿੱਤੀ ਵਧਾਈ

ਅਜੀਤ ਡੈਸਕ 21-04-2026
ਕਾਠਗੜ੍ਹ, 20 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਬੇਅਦਬੀ ਮਾਮਲਿਆਂ ਸੰਬੰਧੀ ਕਾਨੂੰਨ ਬਣਨ 'ਤੇ ਸੀਨੀਅਰ 'ਆਪ' ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬਿ੍ਗੇਡੀਅਰ ਰਾਜ ਕੁਮਾਰ ਨੇ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਪੰਜਾਬ ਦੀ ਵਿਧਾਨ ਸਭਾ ਨੇ ਬੇਅਦਬੀਆਂ ਨੂੰ ਰੋਕਣ ਲਈ ਜਿਹੜਾ ਸੋਧ ਬਿੱਲ ਪਾਸ ਕੀਤਾ ਸੀ, ਉਸ ਬਿੱਲ ਨੇ ਰਾਜਪਾਲ ਵਲੋਂ ਦਸਤਖ਼ਤ ਕੀਤੇ ਜਾਣ 'ਤੇ ਹੁਣ ਕਾਨੂੰਨ ਦਾ ਰੂਪ ਲੈ ਲਿਆ ਹੈ | ਬਿ੍ਗੇਡੀਅਰ ਰਾਜ ਕੁਮਾਰ ਨੇ ਇਸ ਬਿੱਲ 'ਤੇ ਰਾਜਪਾਲ ਦੀ ਮੋਹਰ ਲੱਗਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਬਲਾਚੌਰ ਸਬ ਡਵੀਜ਼ਨ 'ਚ ਧਲੱੜੇ ਨਾਲ ਵਿਕ ਰਿਹਾ ਹੈ ਨਕਲੀ ਦੁੱਧ, ਪਨੀਰ ਅਤੇ ਖੋਆ ਅਗਲੀ ਖ਼ਬਰ ਨਗਰ ਕੌਂਸਲ ਨੂੰ ਦਿੱਤਾ ਇਕ ਹਫ਼ਤੇ ਦਾ ਸਮਾਂ, ਸੜਕ ਨਾ ਬਣਾਈ ਤਾਂ ਦੇਵਾਂਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।