22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਜੋਗਰਾਜ ਨਿਮਾਣਾ ਦਾ ਸਨਮਾਨ

ਅਜੀਤ ਡੈਸਕ 26-05-2026
ਬਹਿਰਾਮ, 25 ਮਈ (ਸਰਬਜੀਤ ਸਿੰਘ ਰਾਣਾ)-ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਰਾਣੂੰਆਂ ਵਿਖੇ ਸੰਤ ਬਾਬਾ ਖੁਸ਼ੀ ਰਾਮ ਦੀ 38ਵੀਂ ਬਰਸੀ ਮੌਕੇ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ (ਰਜਿ) ਪੰਜਾਬ ਵਲੋਂ ਸੀਨੀਅਰ ਆਗੂ ਚੌਧਰੀ ਜੋਗਰਾਜ ਜੋਗੀ ਨਿਮਾਣਾ ਸਪੁੱਤਰ ਸਵ: ਚੌਧਰੀ ਪਾਖਰ ਸਿੰਘ ਨਿਮਾਣਾ ਦਾ ਸਨਮਾਨ ਕੀਤਾ | ਇਸ ਮੌਕੇ ਸੰਤ ਕੁਲਵੰਤ ਰਾਮ ਨੇ ਕਿਹਾ ਕਿ ਇਲਾਕੇ ਨੂੰ ਚੌਧਰੀ ਪਾਖਰ ਨਿਮਾਣਾ ਦੀ ਬਹੁਤ ਵੱਡੀ ਦੇਣ ਹੈ ਅਤੇ ਉਹ ਹਰ ਇਕ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੁੰਦੇ ਸਨ | ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੇ ਸਪੁੱਤਰ ਚੌਧਰੀ ਜੋਗਰਾਜ ਜੋਗੀ ਨਿਮਾਣਾ ਉਨ੍ਹਾਂ ਦੇ ਦਿਖਾਏ ਰਸਤੇ 'ਤੇ ਚੱਲ ਕੇ ਹਲਕੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ |
ਪਿਛਲੀ ਖ਼ਬਰ ਸਰਦਾਰ ਸ਼ੰਕਰ ਸਿੰਘ ਭਾਟੀਆ ਸਕੂਲ ਦੀ ਹੋਣਹਾਰ ਵਿਦਿਆਰਥਣ ਸਾਕਸ਼ੀ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਮੋਟਰਸਾਈਕਲ ਦਾ ਸੰਤੁਨਲ ਵਿਗੜਨ ਨਾਲ ਮੋਟਰਸਾਈਕਲ ਅੱਗੇ ਜਾ ਰਹੀ ਔਰਤ ਨੂੰ ਮਾਰੀ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।