16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬਾਬਾ ਹਜ਼ਾਰਾ ਜੀ ਦੇ ਦਰਬਾਰ 'ਤੇ ਜੋੜ ਮੇਲਾ 3 ਨੂੰ

ਅਜੀਤ ਡੈਸਕ 01-06-2026
ਚੌਲਾਂਗ, 31 ਮਈ (ਸੁਖਦੇਵ ਸਿੰਘ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਅੱਡਾ ਚੌਲਾਂਗ ਵਿਖੇ ਬਾਬਾ ਹਜ਼ਾਰਾ ਜੀ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ 3 ਜੂਨ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਤਰਸੇਮ ਸਿੰਘ ਪੱਪੂ, ਦਵਿੰਦਰ ਚੌਲਾਂਗ ਕੈਸ਼ੀਅਰ, ਸੁਖਦੇਵ ਸਿੰਘ ਸੈਕਟਰੀ ਨੇ ਦੱਸਿਆ ਕਿ ਝੰਡਾ ਚੜ੍ਹਾਉਣ ਦੀ ਰਸਮ ਉਪਰੰਤ ਰਾਗੀ ਸਿੰਘ ਗੁਰਬਾਣੀ ਕੀਰਤਨ ਕਰਨਗੇ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਬੋਰਡ ਦੀਆਂ ਜਮਾਤਾਂ 'ਚੋਂ ਅੱਵਲ ਆਏ ਬੱਚਿਆਂ ਦਾ ਕਲੱਬ ਵਲੋਂ ਸਨਮਾਨ ਅਗਲੀ ਖ਼ਬਰ ਕਿਸਾਨਾਂ ਲਈ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।