09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਜਥੇ. ਰਣਜੀਤ ਸਿੰਘ ਝਿੰਗੜ। ਡਾ. ਹਰਮਿੰਦਰ ਸਿੰਘ ਬਖ਼ਸ਼ੀ ਡਿਸਟ੍ਰਿਕਟ ਰੈਗੂਲੇਟਰੀ ਬਾਡੀ ਦੇ ਮੈਂਬਰ ਨਾਮਜ਼ਦ

ਗੜ੍ਹਸ਼ੰਕਰ, 8 ਅਗਸਤ (ਧਾਲੀਵਾਲ)- ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਦਿ ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਟ ਐਕਟ, 2016 (ਅਮੈਂਡਮੈਂਟ ਐਕਟ, 2026) ਦੀ ਧਾਰਾ 3(2) ਡੀ ਅਧੀਨ ਡਾ. ਹਰਮਿੰਦਰ ਸਿੰਘ ਬਖ਼ਸ਼ੀ ਨੂੰ ਅਧਿਸੂਚਨਾ ਜਾਰੀ ਹੋਣ ਦੀ ਮਿਤੀ ਤੋਂ 2 ਸਾਲ ਲਈ ਜ਼ਿਲ੍ਹਾ ਹੁਸ਼ਿਆਰਪੁਰ ਲਈ ਡਿਸਟ੍ਰਿਕਟ ਰੈਗੂਲੇਟਰੀ ਬਾਡੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 09-08-2026
ਗੜ੍ਹਸ਼ੰਕਰ, 8 ਅਗਸਤ (ਧਾਲੀਵਾਲ)- ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਦਿ ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਟ ਐਕਟ, 2016 (ਅਮੈਂਡਮੈਂਟ ਐਕਟ, 2026) ਦੀ ਧਾਰਾ 3(2) ਡੀ ਅਧੀਨ ਡਾ. ਹਰਮਿੰਦਰ ਸਿੰਘ ਬਖ਼ਸ਼ੀ ਨੂੰ ਅਧਿਸੂਚਨਾ ਜਾਰੀ ਹੋਣ ਦੀ ਮਿਤੀ ਤੋਂ 2 ਸਾਲ ਲਈ ਜ਼ਿਲ੍ਹਾ ਹੁਸ਼ਿਆਰਪੁਰ ਲਈ ਡਿਸਟ੍ਰਿਕਟ ਰੈਗੂਲੇਟਰੀ ਬਾਡੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਡਾ. ਹਰਮਿੰਦਰ ਸਿੰਘ ਬਖ਼ਸ਼ੀ ਨੇ ਰਾਜਪਾਲ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਸਰਕਾਰ ਵਿਚ ਇਕ ਹੋਰ ਅਹਿਮ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਪਿੰਡ ਮਾਲੇਵਾਲ ਕੋਹਲੀ ਤੋਂ ਬੀਤੇ ਦਿਨ ਸ਼ਰਧਾ, ਭਗਤੀ ਤੇ ਉਤਸ਼ਾਹ ਦੇ ਮਾਹੌਲ ਵਿੱਚ ਭਗਵਾਨ ਸ਼ਿਵ ਦੇ ਭਗਤਾਂ ਦਾ ਕਾਂਵੜ ਯਾਤਰਾ... ਅਗਲੀ ਖ਼ਬਰ ਟ੍ਰਿਪਲ.ਐਮ ਦੇ ਨੀਟ ਦੀ ਪ੍ਰੀਖਿਆ ਪਾਸ ਕਰਨ ਵਾਲੇ 37 ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।