09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪਿੰਡ ਮਾਲੇਵਾਲ ਕੋਹਲੀ ਤੋਂ ਬੀਤੇ ਦਿਨ ਸ਼ਰਧਾ, ਭਗਤੀ ਤੇ ਉਤਸ਼ਾਹ ਦੇ ਮਾਹੌਲ ਵਿੱਚ ਭਗਵਾਨ ਸ਼ਿਵ ਦੇ ਭਗਤਾਂ ਦਾ ਕਾਂਵੜ ਯਾਤਰਾ ਜਥਾ ਪਵਿੱਤਰ ਧਾਮ ਹਰਿਦੁਆਰ ਲਈ ਰਵਾਨਾ ਹੋਇਆ। ਵੇਰਵਾ : ਅਸ਼ੋਕ ਕੁਮਾਰ ਲੀਲ ਵਿਧਾਇਕ ਰਾਜਾ ਗਿੱਲ ਵਲੋਂ ਪਿੰਡ ਖੁੰਗਵਾੜੀ ਨੂੰ ਵਿਕਾਸ ਕਾਰਜਾਂ ਲਈ 22 ਲੱਖ ਦੇ ਚੈੱਕ ਭੇਟ

ਗੜ੍ਹਦੀਵਾਲਾ, 8 ਅਗਸਤ (ਚੱਗਰ)-ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਵੱਲੋਂ ਪਿੰਡ ਖੁੰਗਵਾੜੀ ਵਿਖੇ ਕਰਵਾਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 22 ਲੱਖ ਤੇ ਚੈੱਕ ਭੇਟ ਕੀਤੇ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦਾ ਬੜੀ ਤੇਜ਼ੀ ਨਾਲ ਵਿਕਾਸ ਕੀਤਾ ਜਾ ਰਿਹਾ ਹੈ ਤੇ ਅਧੂਰੇ ਪਏ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕੀਤੇ ਪੂਰੇ ਕੀਤੇ ਜਾ ਰਹੇ ਹਨ।

ਅਜੀਤ ਡੈਸਕ 09-08-2026
ਗੜ੍ਹਦੀਵਾਲਾ, 8 ਅਗਸਤ (ਚੱਗਰ)-ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਵੱਲੋਂ ਪਿੰਡ ਖੁੰਗਵਾੜੀ ਵਿਖੇ ਕਰਵਾਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 22 ਲੱਖ ਤੇ ਚੈੱਕ ਭੇਟ ਕੀਤੇ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦਾ ਬੜੀ ਤੇਜ਼ੀ ਨਾਲ ਵਿਕਾਸ ਕੀਤਾ ਜਾ ਰਿਹਾ ਹੈ ਤੇ ਅਧੂਰੇ ਪਏ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕੀਤੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਅਧੀਨ ਇਹ ਗ੍ਰਾਂਟਾਂ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਅੰਕੁਸ਼ ਮਸਤੀਵਾਲ, ਬਿੰਦੂ ਸਰਪੰਚ, ਧਰਮਪਾਲ ਮੈਂਬਰ ਪੰਚਾਇਤ , ਮਾਸਟਰ ਪਰਮਾਨੰਦ, ਬੀ.ਡੀ.ਪੀ.ਓ. ਦਲਜੀਤ ਸਿੰਘ, ਰਾਜੇਸ਼ ਕੁਮਾਰ, ਅਜੈ ਠਾਕੁਰ ਆਦਿ ਸਮੇਤ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਕਾਂਗਰਸੀ ਆਗੂ ਤੇ ਵਰਕਰ ਰਾਜਾ ਵੜਿੰਗ ਨਾਲ ਚਟਾਨ ਵਾਂਗ ਖੜ੍ਹੇ ਹਨ- ਬੰਗਾ ਅਗਲੀ ਖ਼ਬਰ ਜਥੇ. ਰਣਜੀਤ ਸਿੰਘ ਝਿੰਗੜ। ਡਾ. ਹਰਮਿੰਦਰ ਸਿੰਘ ਬਖ਼ਸ਼ੀ ਡਿਸਟ੍ਰਿਕਟ ਰੈਗੂਲੇਟਰੀ ਬਾਡੀ ਦੇ ਮੈਂਬਰ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।