11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

‘ ਆਪ’ ਆਗੂ ਪਵਨ ਕੁਮਾਰ ਰੀਠੂ ਦਾ ਵਿਸ਼ੇਸ਼ ਸਨਮਾਨ

ਬਲਾਚੌਰ, 10 ਅਗਸਤ (ਨਰੇਸ਼ ਧੌਲ) - ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਆਪ ਆਗੂ ਪਵਨ ਕੁਮਾਰ ਰੀਠੂ ਨੂੰ ਪਾਰਟੀ ਅੰਦਰ ਚੰਗੀਆਂ ਸੇਵਾਵਾਂ ਨਿਭਾਉਣ ਅਤੇ ਸਮਾਜ ਸੇਵਾ ਦੇ ਕਾਰਜਾਂ ਬਦਲੇ ਪਿੰਡ ਲੰਬੂਆਂ ਵਾਸੀਆਂ ਵੱਲੋਂ ਵਿਧਾਇਕਾ ਸੰਤੋਸ਼ ਕਟਾਰੀਆ ਦੀ ਹਾਜ਼ਰੀ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ‘ਆਪ’ ਆਗੂ ਚੌਧਰੀ ਪਵਨ ਕੁਮਾਰ ਰੀਠੂ ਨੇ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਮੇਰੇ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਨੂੰ ਪੂਰੀ ਤਰਾਂ ਸਮਰਪਿਤ ਰਹਿ ਕੇ ਦਿਨ ਰਾਤ ਇੱਕ ਕੀਤਾ ਜਾਵੇਗਾ।

ਅਜੀਤ ਡੈਸਕ 11-08-2026
ਬਲਾਚੌਰ, 10 ਅਗਸਤ (ਨਰੇਸ਼ ਧੌਲ) - ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਆਪ ਆਗੂ ਪਵਨ ਕੁਮਾਰ ਰੀਠੂ ਨੂੰ ਪਾਰਟੀ ਅੰਦਰ ਚੰਗੀਆਂ ਸੇਵਾਵਾਂ ਨਿਭਾਉਣ ਅਤੇ ਸਮਾਜ ਸੇਵਾ ਦੇ ਕਾਰਜਾਂ ਬਦਲੇ ਪਿੰਡ ਲੰਬੂਆਂ ਵਾਸੀਆਂ ਵੱਲੋਂ ਵਿਧਾਇਕਾ ਸੰਤੋਸ਼ ਕਟਾਰੀਆ ਦੀ ਹਾਜ਼ਰੀ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ‘ਆਪ’ ਆਗੂ ਚੌਧਰੀ ਪਵਨ ਕੁਮਾਰ ਰੀਠੂ ਨੇ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਮੇਰੇ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਨੂੰ ਪੂਰੀ ਤਰਾਂ ਸਮਰਪਿਤ ਰਹਿ ਕੇ ਦਿਨ ਰਾਤ ਇੱਕ ਕੀਤਾ ਜਾਵੇਗਾ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਸਮੁੱਚੇ ਵਰਕਰਾਂ ਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਘਰ- ਘਰ ਪਹੁੰਚਾਉਣ ਵਿੱਚ ਪਹਿਲਕਦਮੀ ਕਰਨ। ਇਸ ਮੌਕੇ ਸਰਪੰਚ ਹਰਮੇਸ਼ ਲੰਬੂਆਂ, ਸੋਹਣ ਲਾਲ ਸਰਪੰਚ ਜੀਤਪੁਰ, ਅਸ਼ਵਨੀ ਕੁਮਾਰ ਸਰਪੰਚ ਭਾਣੇਵਾਲ, ਦਵਿੰਦਰ ਕੁਮਰ ਰਾਜੂ ਮਾਜਰਾ, ਅਸ਼ਵਨੀ ਕੁਮਾਰ ਲੰਬੂਆਂ ਤੇ ਹੋਰ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜ਼ੋਨਲ ਪੱਧਰ ਦੇ ਜੇਤੂ ਖਿਡਾਰੀਆਂ ਦਾ ਟਰਾਫ਼ੀਆਂ ਤੇ ਮੈਡਲਾਂ ਨਾਲ ਕੀਤਾ ਸਨਮਾਨ ਅਗਲੀ ਖ਼ਬਰ ਜਾਡਲੀ ਨੇ ਕੀਤਾ ਜ਼ਿਲ੍ਹੇ ਦੇ ਸਮੂਹ ਸਾਥੀਆਂ ਦਾ ਰੈਲੀ ’ਚ ਪਹੁੰਚਣ ’ਤੇ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।