12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਜੰਡਿਆਲੀ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਬਹਿਰਾਮ, 11 ਅਗਸਤ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਬੇਹਤਰ ਬਣਾਉਣ ਲਈ ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਹੋਰ ਖੋਲ੍ਹੇ ਜਾ ਰਹੇ ਹਨ। ਇਸ ਲੜੀ ਨੂੰ ਅੱਗੇ ਤੋਰਦੇ ਹੋਏ ਪਿੰਡ ਜੰਡਿਆਲੀ ਵਿਖੇ ਵੀ ਇਕ ਆਮ ਆਦਮੀ ਕਲੀਨਿਕ ਖੋਲ੍ਹਿਆ ਗਿਆ ਜਿਸ ਦੇ ਇੰਚਾਰਜ ਮਨਦੀਪ ਕੌਰ ਫਾਰਮਾਸਿਸਟ ਨੂੰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 12-08-2026
ਬਹਿਰਾਮ, 11 ਅਗਸਤ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਬੇਹਤਰ ਬਣਾਉਣ ਲਈ ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਹੋਰ ਖੋਲ੍ਹੇ ਜਾ ਰਹੇ ਹਨ। ਇਸ ਲੜੀ ਨੂੰ ਅੱਗੇ ਤੋਰਦੇ ਹੋਏ ਪਿੰਡ ਜੰਡਿਆਲੀ ਵਿਖੇ ਵੀ ਇਕ ਆਮ ਆਦਮੀ ਕਲੀਨਿਕ ਖੋਲ੍ਹਿਆ ਗਿਆ ਜਿਸ ਦੇ ਇੰਚਾਰਜ ਮਨਦੀਪ ਕੌਰ ਫਾਰਮਾਸਿਸਟ ਨੂੰ ਨਿਯੁਕਤ ਕੀਤਾ ਗਿਆ ਹੈ। ਜਿਨ੍ਹਾਂ ਚਾਰਜ ਸੰਭਾਲਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਕਤ ਕਲੀਨਿਕ ਦਾ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ। ਜਿਥੇ ਮਰੀਜ਼ਾਂ ਦੀ ਮੁਫਤ ਸਿਹਤ ਜਾਂਚ ਕਰਨ ਦੇ ਨਾਲ-ਨਾਲ ਜਰੂਰਤਮੰਦ ਮਰੀਜਾਂ ਨੂੰ ਮੁਫਤ ਦਵਾਈਆਂ ਤੇ ਟੈਸਟ ਵੀ ਕੀਤੇ ਜਾਣਗੇ। ਉਕਤ ਕਾਰਜ ਸ਼ੁਰੂ ਕਰਨ ’ਤੇ ਨਗਰ ਨਿਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਭੋਲੇ ਨਾਥ ਦੇ ਜੈਕਾਰਿਆਂ ਨਾਲ ਗੂੰਜਿਆ ਰੈਲਮਾਜਰਾ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਤੁਰਖੇੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।