ਸ਼ਿਵ ਪਬਲਿਕ ਸਕੂਲ ਬਹਿਰਾਮ ਵਿਖੇ ਤੀਆਂ ਦਾ ਤਿਉਹਾਰ ਤੇ ਜਨਮ ਅਸ਼ਟਮੀ ਮਨਾਈ
ਬਹਿਰਾਮ, 12 ਅਗਸਤ (ਨਛੱਤਰ ਸਿੰਘ ਬਹਿਰਾਮ) - ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਕੂਲ ਸਟਾਫ ਅਤੇ ਬੱਚਿਆਂ ਵਲੋਂ ਰਲ ਕੇ ਤੀਆਂ ਦਾ ਤਿਉਹਾਰ ਅਤੇ ਜਨਮ ਅਸ਼ਟਮੀ ਮਨਾਈ ਗਈ। ਵਿਦਿਆਰਥਣਾਂ ਵਲੋਂ ਬਹੁ-ਗਿਣਤੀ ਵਿੱਚ ਇਕੱਠੀਆਂ ਹੋ ਕੇ ਪੀਂਘਾਂ ਝੂਟੀਆਂ, ਗਿੱਧੇ ਵਿੱਚ ਲੋਕ ਗੀਤ ਗਾਏ ਅਤੇ ਸਿੱਠਣੀਆਂ ਦੇਣ ਸਬੰਧੀ ਪੰਜਾਬੀ ਸਾਹਿਤ ਵਿੱਚੋਂ ਵੀ ਗੀਤ ਗਾਏ ਗਏ।
ਅਜੀਤ ਡੈਸਕ
13-08-2026