ਤੀਆਂ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ-ਚੌਧਰੀ ਮੋਹਣ ਲਾਲ
ਬਹਿਰਾਮ, 14 ਅਗਸਤ (ਨਛੱਤਰ ਸਿੰਘ ਬਹਿਰਾਮ) - ਤੀਆਂ ਦਾ ਤਿਉਹਾਰ ਸਾਵਣ ਮਹੀਨੇ ਵਿੱਚ ਵਿਸ਼ੇਸ਼ ਮਹਾਨਤਾ ਰੱਖਦਾ ਹੈ। ਸਾਨੂੰ ਇਹ ਤਿਉਹਾਰ ਹੋਰ ਤਿਉਹਾਰਾਂ ਵਾਂਗ ਰਲ ਮਿਲ ਕੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।
ਤੀਆਂ ਦਾ ਤਿਉਹਾਰ ਮਨਾਉਣ ਮੌਕੇ ਬੀਬੀਆਂ ਦਾ ਇੱਕਠ। ਤਸਵੀਰ : ਨਛੱਤਰ ਸਿੰਘ ਬਹਿਰਾਮ
15-08-2026