ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ ’ਚ ਬਣੇ ਰੈਸਟ ਹਾਊਸ ਝਿੰਗੜਾਂ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਵਸ - ਜਥੇ. ਝਿੰਗੜ
ਔੜ/ ਝਿੰਗੜਾਂ, 14 ਅਗਸਤ (ਕੁਲਦੀਪ ਸਿੰਘ ਝਿੰਗੜ) - ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ ਵਿੱਚ ਬਣੇ ਰੈਸਟ ਹਾਊਸ ਝਿੰਗੜਾਂ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ 15 ਅਗਸਤ ਨੂੰ ਅਜ਼ਾਦੀ ਦਿਵਸ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅਜ਼ਾਦੀ ਦਿਵਸ ਮਨਾਉਣ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਜਥੇ.
ਪਿੰਡ ਝਿੰਗੜਾਂ ਵਿਖੇ ਆਜ਼ਾਦੀ ਦਿਵਸ ਮਨਾਉਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਜਥੇ. ਰਣਜੀਤ ਸਿੰਘ ਝਿੰਗੜ ਨਾਲ ਸੰਦੀਪ ਸਿੰਘ ਸ਼ੇਰਗਿੱਲ ਤੇ ਹੋਰ। ਤਸਵੀਰ : ਕੁਲਦੀਪ ਸਿੰਘ ਝਿੰਗੜ
15-08-2026