22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਰਪੰਚ ਗੁਰਦੀਪ ਸਿੰਘ ਛਦੌੜੀ ਨਹੀਂ ਰਹੇ

ਮਜਾਰੀ/ਸਾਹਿਬਾ, 21 ਅਗਸਤ (ਨਿਰਮਲਜੀਤ ਸਿੰਘ ਚਾਹਲ) - ਬਲਾਕ ਸੜੋਆ ਦੇ ਪਿੰਡ ਛਦੌੜੀ ਦੇ ਸਰਪੰਚ ਬਾਬਾ ਗੁਰਦੀਪ ਸਿੰਘ ਕੁੱਝ ਸਮਾਂ ਬਿਮਾਰ ਰਹਿਣ ਉਪਰੰਤ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ। ਉਹਨਾਂ ਦੀ ਮ੍ਰਿਤਕ ਦੇਹ ਦਾ ਸਸਕਾਰ 23 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਿੰਡ ਛਦੌੜੀ ਦੀ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ।

ਸਰਪੰਚ ਗੁਰਦੀਪ ਸਿੰਘ ਛਦੌੜੀ ਦੀ ਪੁਰਾਣੀ ਤਸਵੀਰ 22-08-2026
ਮਜਾਰੀ/ਸਾਹਿਬਾ, 21 ਅਗਸਤ (ਨਿਰਮਲਜੀਤ ਸਿੰਘ ਚਾਹਲ) - ਬਲਾਕ ਸੜੋਆ ਦੇ ਪਿੰਡ ਛਦੌੜੀ ਦੇ ਸਰਪੰਚ ਬਾਬਾ ਗੁਰਦੀਪ ਸਿੰਘ ਕੁੱਝ ਸਮਾਂ ਬਿਮਾਰ ਰਹਿਣ ਉਪਰੰਤ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ। ਉਹਨਾਂ ਦੀ ਮ੍ਰਿਤਕ ਦੇਹ ਦਾ ਸਸਕਾਰ 23 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਿੰਡ ਛਦੌੜੀ ਦੀ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਨਮਵੀਰ ਸਿੰਘ ਸਨੀ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪਿੰਡ ਭਰੋਮਜਾਰਾ ਤੋਂ ‘ਮੁਫ਼ਤ ਤੀਰਥ ਯਾਤਰਾ’ ਦੀ ਬੱਸ ਹੋਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।