26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਲੈਕਚਰਾਰ ਬਲਜੀਤ ਸਿੰਘ ਯੂਨੀਵਰਸਿਟੀ ਦੀ ਸੈਨੇਟ ਚੋਣ ਲਈ ਉਮੀਦਵਾਰ ਬਣੇ

ਦਸੂਹਾ, 24 ਅਗਸਤ (ਭੁੱਲਰ)- ਸਕੂਲ ਆਫ਼ ਐਮੀਨੈਂਸ ਦਸੂਹਾ ਦੇ ਲੈਕਚਰਾਰ ਬਲਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ 2026 ਲਈ ਗ੍ਰੈਜੂਏਟ ਹਲਕੇ ਤੋਂ ਉਮੀਦਵਾਰ ਹੋਣਗੇ। ਲੈਕਚਰਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲੜੀ ਨੰਬਰ 9 ਅਲਾਟ ਕੀਤਾ ਗਿਆ ਹੈ।

ਅਜੀਤ ਡੈਸਕ 25-08-2026
ਦਸੂਹਾ, 24 ਅਗਸਤ (ਭੁੱਲਰ)- ਸਕੂਲ ਆਫ਼ ਐਮੀਨੈਂਸ ਦਸੂਹਾ ਦੇ ਲੈਕਚਰਾਰ ਬਲਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ 2026 ਲਈ ਗ੍ਰੈਜੂਏਟ ਹਲਕੇ ਤੋਂ ਉਮੀਦਵਾਰ ਹੋਣਗੇ। ਲੈਕਚਰਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲੜੀ ਨੰਬਰ 9 ਅਲਾਟ ਕੀਤਾ ਗਿਆ ਹੈ। ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਵਿਦਿਆਰਥੀ ਜਥੇਬੰਦੀਆਂ ਤੇ ਸਮਾਜਿਕ ਸੰਗਠਨ ਉਨ੍ਹਾਂ ਦੀ ਉਮੀਦਵਾਰੀ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਚੋਣਾਂ 20 ਸਤੰਬਰ ਦਿਨ ਐਤਵਾਰ ਨੂੰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਆਦਿ ਵਿਚ ਬਣੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਹੋਣਗੀਆਂ। ਇਨ੍ਹਾਂ ਚੋਣਾਂ ਵਿਚ ਪੰਜਾਬ ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਰਜਿਸਟਰਡ ਵੋਟਰ ਆਪਣੀ ਵੋਟ ਦੇ ਸਕਦੇ ਹਨ।
ਪਿਛਲੀ ਖ਼ਬਰ ਪਿੰਡ ਮਾਲੋਮਜਾਰਾ ਦੇ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਵੈੱਲਫੇਅਰ ਟਰੱਸਟ ਵੱਲੋਂ ਨਵੇਂ ਬਣੇ ਕੌਂਸਲਰਾਂ ਦਾ ਕੀਤਾ ਗਿਆ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।