ਸੜਕ ਹਾਦਸੇ ’ਚ 1 ਦੀ ਮੌਤ, 1 ਜ਼ਖਮੀ
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)- ਇਲਾਕੇ ’ਚ ਹੋਏ ਸੜਕ ਹਾਦਸੇ ’ਚ 1 ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸਦਾ ਸਾਥੀ ਜ਼ਖਮੀ ਹੋ ਗਿਆ। ਥਾਣਾ ਇੰਡਸਟਰੀਅਲ ਏਰੀਆ ਫੋਕਲ ਪੁਆਇੰਟ ਪੁਲਿਸ ਨੇ ਕਥਿਤ ਦੋਸ਼ੀ ਚਾਲਕ ਨੂੰ ਨਾਮਜ਼ਦ ਕਰਕੇ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਅਜੀਤ ਡੈਸਕ
25-08-2026