31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਲੜੂ ਗੋਤ ਦੀਆਂ ਸਤੀਆਂ ’ਤੇ ਮੇਲਾ 10 ਨੂੰ

ਮਜਾਰੀ/ਸਾਹਿਬਾ, 30 ਅਗਸਤ (ਨਿਰਮਲਜੀਤ ਸਿੰਘ ਚਾਹਲ) - ਭਾਲੜੂ ਗੋਤ ਦੀਆਂ ਸਤੀਆਂ ਦੇ ਅਸਥਾਨ ਪਿੰਡ ਨੈਣਵਾ (ਨੇੜੇ ਗੜ੍ਹਸ਼ੰਕਰ) ਵਿਖੇ ਸਾਲਾਨਾ ਮੇਲਾ 10 ਸਤੰਬਰ ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬਗੀਚਾ ਸਿੰਘ ਤੇ ਗੁਰਪਾਲ ਸਿੰਘ ਫੌਜੀ ਪਿੰਡ ਕੌਲਗੜ੍ਹ ਨੇ ਦੱਸਿਆ ਕਿ ਇਸ ਦਿਨ ਸਵੇਰੇ ਸਤੀ ਮਾਤਾ ਦੇ ਅਸਥਾਨ ’ਤੇ ਝੰਡਾ ਚੜ੍ਹਾਉਣ ਦੀ ਰਸਮ ਤੇ ਪੂਜਾ ਅਰਚਨਾ ਕੀਤੀ ਜਾਵੇਗੀ।

ਅਜੀਤ ਡੈਸਕ 31-08-2026
ਮਜਾਰੀ/ਸਾਹਿਬਾ, 30 ਅਗਸਤ (ਨਿਰਮਲਜੀਤ ਸਿੰਘ ਚਾਹਲ) - ਭਾਲੜੂ ਗੋਤ ਦੀਆਂ ਸਤੀਆਂ ਦੇ ਅਸਥਾਨ ਪਿੰਡ ਨੈਣਵਾ (ਨੇੜੇ ਗੜ੍ਹਸ਼ੰਕਰ) ਵਿਖੇ ਸਾਲਾਨਾ ਮੇਲਾ 10 ਸਤੰਬਰ ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬਗੀਚਾ ਸਿੰਘ ਤੇ ਗੁਰਪਾਲ ਸਿੰਘ ਫੌਜੀ ਪਿੰਡ ਕੌਲਗੜ੍ਹ ਨੇ ਦੱਸਿਆ ਕਿ ਇਸ ਦਿਨ ਸਵੇਰੇ ਸਤੀ ਮਾਤਾ ਦੇ ਅਸਥਾਨ ’ਤੇ ਝੰਡਾ ਚੜ੍ਹਾਉਣ ਦੀ ਰਸਮ ਤੇ ਪੂਜਾ ਅਰਚਨਾ ਕੀਤੀ ਜਾਵੇਗੀ। ਉਪਰੰਤ ਸਟੇਜ ਦਾ ਆਗਾਜ਼ ਹੋਵੇਗਾ ਜਿਸ ’ਤੇ ਵੱਖ-ਵੱਖ ਕਲਾਕਾਰ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ। ਸੰਗਤਾਂ ਵਾਸਤੇ ਲੰਗਰ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਹਲਕਾ ਇੰਚਾਰਜ ਰੌਬੀ ਕੰਗ ਨੇ ਨਵਾਂਸ਼ਹਿਰ ਦੇ ਸ਼ਹਿਰੀ ਖੇਤਰ ’ਚ ਸਫਾਈ ਅਭਿਆਨ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਝਿੰਗੜਾਂ ਵਿਖੇ ਰਾਜਾ ਸਾਹਿਬ ਦੀ 86 ਵੀਂ ਬਰਸੀ ਸਮਾਗਮ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ ਅੱਜ ਤੀਸਰੀ ਲੜੀ ਦੇ ਪਾਠ ਆਰੰਭ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।