31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਅਗਾਮੀ ਵਿਧਾਨ ਸਭਾ ਚੋਣਾਂ ’ਚ ਵਿਰੋਧੀਆਂ ਦੇ ਪੈਰ ਨਹੀਂ ਲੱਗਣਗੇ-ਸਰਪੰਚ ਡਾ. ਜਗਨ ਨਾਥ ਹੀਰਾ

ਕਟਾਰੀਆਂ, 30 ਅਗਸਤ (ਪ੍ਰੇਮੀ ਸੰਧਵਾਂ) - ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਆਪ ਆਗੂ ਸਰਪੰਚ ਡਾ. ਜਗਨ ਨਾਥ ਹੀਰਾ ਸੰਧਵਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਭਾਵੇਂ ਆਪ ਸਰਕਾਰ ਵਿਰੁੱਧ ਜਿੰਨਾ ਮਰਜੀ ਕੂੜ ਪ੍ਰਚਾਰ ਕਰੀ ਜਾਣ।

ਅਜੀਤ ਡੈਸਕ 31-08-2026
ਕਟਾਰੀਆਂ, 30 ਅਗਸਤ (ਪ੍ਰੇਮੀ ਸੰਧਵਾਂ) - ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਆਪ ਆਗੂ ਸਰਪੰਚ ਡਾ. ਜਗਨ ਨਾਥ ਹੀਰਾ ਸੰਧਵਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਭਾਵੇਂ ਆਪ ਸਰਕਾਰ ਵਿਰੁੱਧ ਜਿੰਨਾ ਮਰਜੀ ਕੂੜ ਪ੍ਰਚਾਰ ਕਰੀ ਜਾਣ। ਪਰ ਮਾਨ ਸਰਕਾਰ ਨੇ ਜੋ ਲੋਕਾਂ ਦਾ ਭਲਾ ਸੋਚਿਆ, ਉਸ ਤੋਂ ਪ੍ਰਤੀਤ ਹੋ ਰਿਹਾ ਹੈ ਕਿ ਸੂਬੇ ਦੇ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣ ਦੇ ਰੌਂਅ ਵਿੱਚ ਹਨ ਕਿਉਂਕਿ ਜੋ ਸਰਕਾਰ ਨੇ ਲੋਕਾਂ ਨਾਲ ਵਾਅਦੇ ਤੇ ਦਾਅਵੇ ਕੀਤੇ ਸਨ ਉਨ੍ਹਾਂ ਨੂੰ ਇੱਕ-ਇੱਕ ਕਰਕੇ ਮਾਨ ਸਰਕਾਰ ਨੇ ਪੂਰਾ ਕਰਕੇ ਲੋਕਾਂ ਦਾ ਦਿਲ ਲੁੱਟ ਲਿਆ ਹੈ। ਸਰਪੰਚ ਡਾ. ਜਗਨ ਨਾਥ ਹੀਰਾ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੀ ਇੱਕੋ ਇੱਕ ਅਜਿਹੀ ਸਰਕਾਰ ਹੈ ਜਿਸ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ।
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਰੈਲੀ ਸੰਬੰਧੀ ਮੀਟਿੰਗ ਅਗਲੀ ਖ਼ਬਰ ਦਸਮੇਸ਼ ਸਪੋਰਟਸ ਕਲੱਬ ਪਿੰਡ ਕੱਟ ਦੀ 15 ਮੈਂਬਰੀ ਨਵੀਂ ਕਮੇਟੀ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।