ਸਹਿਯੋਗ ਸੇਵਾ ਸੁਸਾਇਟੀ ਵਲੋਂ ਆਪਣਾ 14ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਮੌਕੇ ਰਾਸ਼ਨ ਵੰਡਦੇ ਹੋਏ ਮੁੱਖ ਮਹਿਮਾਨ ਪ੍ਰੋਫੈਸਰ ਮਨੀਸ਼ ਮਾਨਿਕ ਤੇ ਡਾ. ਪੂਨਮ ਮਾਨਿਕ ਅਤੇ ਹੋਰ। ਸਹਿਯੋਗ ਸੇਵਾ ਸੁਸਾਇਟੀ ਨੇ 20 ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਨਵਾਂਸ਼ਹਿਰ, 6 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ’ਚ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜ ਕਰ ਰਹੀ ਸਹਿਯੋਗ ਸੇਵਾ ਸੁਸਾਇਟੀ ਵਲੋਂ ਆਪਣਾ 14ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ। ਸਮਾਗਮ ਵਿਚ ਪ੍ਰੋਫੈਸਰ ਮਨੀਸ਼ ਮਾਨਿਕ ਤੇ ਡਾ.
ਅਜੀਤ ਡੈਸਕ
07-09-2026