10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪ੍ਰਧਾਨ ਗੁਰਪ੍ਰੀਤ ਸਿੰਘ ਵਿਆਹੁਤਾ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ’ਚ 3 ਨਾਮਜ਼ਦ

ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਆਤਮਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ’ਚ ਸਹੁਰੇ ਪਰਿਵਾਰ ਦੇ 3 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਗੀਗਨੋਵਾਲ ਦੇ ਵਾਸੀ ਗੁਰਦਿੱਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ਲੜਕੀ ਨਵਜੋਤ ਕੌਰ ਨੇ ਕਥਿਤ ਤੌਰ ’ਤੇ ਆਪਣੇ ਸਹੁਰਿਆਂ ਵੱਲੋਂ ਪ੍ਰੇਸ਼ਾਨ ਕਰਨ ਤੋਂ ਤੰਗ ਆ ਕੇ ਘਰ ਦੀ ਦੂਸਰੀ ਮੰਜ਼ਿਲ ’ਦੇ ਕਮਰੇ ’ਚ ਲੱਗੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।

ਅਜੀਤ ਡੈਸਕ 10-09-2026
ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਆਤਮਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ’ਚ ਸਹੁਰੇ ਪਰਿਵਾਰ ਦੇ 3 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਗੀਗਨੋਵਾਲ ਦੇ ਵਾਸੀ ਗੁਰਦਿੱਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ਲੜਕੀ ਨਵਜੋਤ ਕੌਰ ਨੇ ਕਥਿਤ ਤੌਰ ’ਤੇ ਆਪਣੇ ਸਹੁਰਿਆਂ ਵੱਲੋਂ ਪ੍ਰੇਸ਼ਾਨ ਕਰਨ ਤੋਂ ਤੰਗ ਆ ਕੇ ਘਰ ਦੀ ਦੂਸਰੀ ਮੰਜ਼ਿਲ ’ਦੇ ਕਮਰੇ ’ਚ ਲੱਗੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਸਹੁਰੇ ਪਰਿਵਾਰ ਦੇ ਤਿੰਨ ਕਥਿਤ ਦੋਸ਼ੀਆਂ ਸੁਰਜੀਤ ਸਿੰਘ, ਭੁਪਿੰਦਰ ਸਿੰਘ ਵਾਸੀ ਜੱਲੋਵਾਲ, ਪਰਮਿੰਦਰ ਕੌਰ ਉਰਫ਼ ਪਿੰਕੀ ਪਤਨੀ ਗੁਰਿੰਦਰ ਸਿੰਘ ਵਾਸੀ ਮੋਨਾ ਨੂੰ ਨਾਮਜ਼ਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤਾ।
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਅਕਾਲੀ ਦਲ ਬਾਦਲ ਵਲੋਂ ਨਿੰਦਾ ਅਗਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਮੰਡਲ ਮੁਕੇਰੀਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।