ਡਾ. ਅੰਬੇਡਕਰ ਦੇ ਬੁੱਤ ਨਾਲ ਕੀਤੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਡੀ. ਐਸ. ਪੀ. ਬਲਾਚੌਰ ਨੂੰ ਸੌਂਪਿਆ ਮੰਗ ਪੱਤਰ
ਬਲਾਚੌਰ, 10 ਸਤੰਬਰ (ਨਰੇਸ਼ ਧੌਲ)-ਬੀਤੇ ਦਿਨ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਕੀਤੀ ਸ਼ਰਮਨਾਕ ਤੇ ਨਿੰਦਣਯੋਗ ਹਰਕਤ ਦੇ ਦੋਸ਼ੀਆਂ ਵਿਰੁੱਧ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਡੀ. ਐਸ.
ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਸੰਬੰਧੀ ਡੀ. ਐਸ. ਪੀ. ਬਲਾਚੌਰ ਹੇਮੰਤ ਮਲਹੋਤਰਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ-ਪੱਤਰ ਭੇਜਣ ਮੌਕੇ ਸ਼ਖ਼ਸੀਅਤਾਂ। ਤਸਵੀਰ : ਨਰੇਸ਼ ਧੌਲ
11-09-2026