11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਅੱਜ ਜ਼ਿਲ੍ਹਾ ਭਰ ਦੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲ ਅਤੇ ਦਫ਼ਤਰ ਬੰਦ ਰਹਿਣਗੇ

ਨਵਾਂਸ਼ਹਿਰ, 10 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਵਲੋਂ ਜਾਰੀ ਪੱਤਰ ਅਨੁਸਾਰ ਪ੍ਰਬੰਧਕ ਕਮੇਟੀ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਮਜਾਰਾ ਨੌ ਅਬਾਦ ਦੀ ਕੀਤੀ ਬੇਨਤੀ ’ਤੇ 9, 10 ਤੇ 11 ਸਤੰਬਰ ਨੂੰ ਮਨਾਈ ਜਾ ਰਹੀ 86ਵੀਂ ਬਰਸੀ/ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ 11 ਸਤੰਬਰ ਨੂੰ ਜ਼ਿਲ੍ਹਾ ਭਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰ, ਸਮੂਹ ਸਰਕਾਰੀ ਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਅਜੀਤ ਡੈਸਕ 11-09-2026

ਪਿਛਲੀ ਖ਼ਬਰ ਅਕਾਲੀ ਆਗੂ ਅਸ਼ੋਕ ਨਾਨੋਵਾਲ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨਾਲ ਕੀਤੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਡੀ. ਐਸ. ਪੀ. ਬਲਾਚੌਰ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।