20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪਿੰਡ ਫਤਿਹਪੁਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ

ਕਾਠਗੜ੍ਹ, 19 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਫਤਿਹਪੁਰ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ, ਸਤਿਕਾਰ ਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਪਹੁੰਚੇ ਤੇ ਉਨ੍ਹਾਂ ਵਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ।

ਅਜੀਤ ਡੈਸਕ 20-09-2026
ਕਾਠਗੜ੍ਹ, 19 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਫਤਿਹਪੁਰ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ, ਸਤਿਕਾਰ ਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਪਹੁੰਚੇ ਤੇ ਉਨ੍ਹਾਂ ਵਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ। ਇਸ ਮੌਕੇ ‘ਆਪ’ ਸੀਨੀਅਰ ਆਗੂ ਅਸ਼ੋਕ ਕਟਾਰੀਆ, ਸਰਪੰਚ ਜਸਵੀਰ ਸਿੰਘ ਘੁੰਮਣ ਤੇ ਸਮੂਹ ਪਿੰਡ ਫਤਿਹਪੁਰ ਦੀ ਪੰਚਾਇਤ ਨੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਪਹਿਲਾ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਰੋਟਰੀ ਕਲੱਬ ਬੰਗਾ ਗ੍ਰੀਨ ਵਲੋਂ ਲੋੜਵੰਦ ਵਿਧਵਾ ਦੇ ਘਰ ਲਈ ਆਰਥਿਕ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।