21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪਿੰਡ ਖੁਰਦ ਵਿਖੇ ਆਯੁਰਵੈਦਿਕ ਤੇ ਹੋਮਿਉਪੈਥਿਕ ਕੈਂਪ ਅੱਜ

ਉੜਾਪੜ/ਲਸਾੜਾ, 20 ਸਤੰਬਰ (ਲਖਵੀਰ ਸਿੰਘ ਖੁਰਦ)-ਆਯੂਸ਼ ਕਮਿਸ਼ਨਰ ਪੰਜਾਬ ਡਾਇਰੈਕਟਰ ਆਯੂਰਵੇਦਾ ਡਾ. ਰਮਨ ਕੁਮਾਰ ਤੇ ਡਾਇਰੈਕਟਰ ਹੋਮਿਉਪੈਥਿਕ ਡਾ.

ਕੈਂਪਾਂ ਸੰਬੰਧੀ ਜਾਣਕਾਰੀ ਦੇ ਰਹੇ ਨੋਡਲ ਅਫਸਰ ਡਾ. ਹਰਜਿੰਦਰ ਸਿੰਘ ਬੈਂਸ ਤੇ ਡਾ. ਨੇਹਾ ਸੋਨੀ। 21-09-2026
ਉੜਾਪੜ/ਲਸਾੜਾ, 20 ਸਤੰਬਰ (ਲਖਵੀਰ ਸਿੰਘ ਖੁਰਦ)-ਆਯੂਸ਼ ਕਮਿਸ਼ਨਰ ਪੰਜਾਬ ਡਾਇਰੈਕਟਰ ਆਯੂਰਵੇਦਾ ਡਾ. ਰਮਨ ਕੁਮਾਰ ਤੇ ਡਾਇਰੈਕਟਰ ਹੋਮਿਉਪੈਥਿਕ ਡਾ. ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹੋਮਿਉਪੈਥਿਕ ਅਫਸਰ ਡਾ. ਰਾਜੀਵ ਜਿੰਦੀਆ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਪਿੰਡ ਖੁਰਦ (ਨੇੜੇ ਚੱਕਦਾਨਾ) ਵਿਖੇ ਆਯੂਰਵੈਦਿਕ ਤੇ ਹੋਮਿਓਪੈਥਿਕ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਨੋਡਲ ਅਫਸਰ ਡਾ. ਹਰਜਿੰਦਰ ਸਿੰਘ ਬੈਂਸ ਨੇ ਦੱਸਿਆ ਕਿ 21 ਸਤੰਬਰ ਨੂੰ ਪਿੰਡ ਖੁਰਦ, 22 ਸਤੰਬਰ ਨੂੰ ਮਹਿਲਾ ਮੰਡਲ ਪਿੰਡ ਨੌਰਾ, 25 ਸਤੰਬਰ ਨੂੰ ਗੁਰਦੁਆਰਾ ਨਾਥ ਬਾਬਾ ਪਿੰਡ ਮੂਸਾਪੁਰ ਅਤੇ 28 ਸਤੰਬਰ ਨੂੰ ਗੁਰਦੁਆਰਾ ਸਿੰਘ ਸਭਾ ਪਿੰਡ ਰੁੜਕੀ ਮੁਗਲਾਂ ਵਿਖੇ ਲਗਾਏ ਜਾ ਰਹੇ ਹਨ। ਕੈਂਪਾਂ ਦੌਰਾਨ ਮਾਹਿਰ ਡਾਕਟਰਾਂ ਦੀਆਂ ਟੀਮਾਂ ਵਲੋਂ ਮਰੀਜ਼ਾਂ ਦੀ ਜਾਂਚ ਕਰਕੇ ਮੁਫਤ ਹੋਮਿਓਪੈਥਿਕ ਤੇ ਆਯੂਰਵੈਦਿਕ ਦਵਾਈਆਂ ਦਿੱਤੀਆਂ ਜਾਣਗੀਆਂ।
ਪਿਛਲੀ ਖ਼ਬਰ ਸੰਧੂ ਇੰਸਟੀਚਿਊਟ ਦਾ ਬੀ. ਐਸ. ਸੀ. ਭਾਗ 7ਵਾਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ‘ਆਪ’ ਆਪਣੇ ਪੂਰੇ ਕੀਤੇ ਵਾਅਦਿਆਂ ਤਹਿਤ ਮੁੜ ਬਣਾਏਗੀ 2027 ’ਚ ਸਰਕਾਰ-ਸਿਸੋਦੀਆ ਨਵਾਂਸ਼ਹਿਰ ’ਚ ਪਾਰਟੀ ਵਲੋਂ ਜ਼ਿਲ੍ਹਾ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।