22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸਕੱਤਰ ਰੇਸ਼ਮ ਸਿੰਘ ਘੁੰਮਣ ਦਾ ਸਨਮਾਨ

ਘੁੰਮਣਾਂ, 21 ਸਤੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਟਕਸਾਲੀ ਆਗੂ ਰੇਸ਼ਮ ਸਿੰਘ ਘੁੰਮਣ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਬਣਾਏ ਜਾਣ ’ਤੇ ਪਿੰਡ ਮਾਂਗਟ ਵਿਖੇ ਕਾਂਗਰਸੀ ਆਗੂ ਕੁਲਵੰਤ ਸਿੰਘ ਕਲੇਰਾਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਰੇਸ਼ਮ ਸਿੰਘ ਘੁੰਮਣ ਨੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।

ਅਜੀਤ ਡੈਸਕ 22-09-2026
ਘੁੰਮਣਾਂ, 21 ਸਤੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਟਕਸਾਲੀ ਆਗੂ ਰੇਸ਼ਮ ਸਿੰਘ ਘੁੰਮਣ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਬਣਾਏ ਜਾਣ ’ਤੇ ਪਿੰਡ ਮਾਂਗਟ ਵਿਖੇ ਕਾਂਗਰਸੀ ਆਗੂ ਕੁਲਵੰਤ ਸਿੰਘ ਕਲੇਰਾਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਰੇਸ਼ਮ ਸਿੰਘ ਘੁੰਮਣ ਨੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਉਸ ਨੂੰ ਮੈਂ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਸੁਰਿੰਦਰ ਸਿੰਘ ਮਾਂਗਟ, ਬਿੱਟੂ ਬੰਗਾ, ਜੱਗਾ ਪਹਿਲਵਾਨ, ਬਲਵਿੰਦਰ ਸਿੰਘ, ਕੁਲਵੀਰ ਸਿੰਘ ਮਾਂਗਟ, ਫੌਜੀ ਘੁੰਮਣ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਡੇਰਾ ਕੁਟੀਆ ਬ੍ਰਹਮਲੀਨ ਬਾਬਾ ਸਰਵਣ ਦਾਸ ਵਿਖੇ ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਉਸਮਾਨਪੁਰ ਵਿਖੇ ਯੂਥ ਵਿੰਗ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।