ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵਲੋਂ ਸਚਿਨ ਪਾਇਲਟ ਨਾਲ ਮੁਲਾਕਾਤ
ਬਲਾਚੌਰ, 22 ਸਤੰਬਰ (ਨਰੇਸ਼ ਧੌਲ)-ਚੌਧਰੀ ਅਜੇ ਮੰਗੂਪੁਰ ਕਾਂਗਰਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਰਣਨੀਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।
ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ
23-09-2026