24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਦਿੱਲੀ ਵਿਖੇ ਸਚਿਨ-ਪਾਇਲਟ ਨਾਲ ਮੁਲਾਕਾਤ ਸਮੇਂ ਫਰਹੀਨ ਚੇਚੀ। ਫਰਹੀਨ ਚੇਚੀ ਵਲੋਂ ਸਚਿਨ-ਪਾਇਲਟ ਨਾਲ ਦਿੱਲੀ ਵਿਖੇ ਕੀਤੀ ਮੁਲਾਕਾਤ

ਕਾਠਗੜ੍ਹ, 23 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਵਿੱਕੀ ਚੌਧਰੀ ਕਾਠਗੜ੍ਹ ਦੇ ਬੇਟੇ ਫਰਹੀਨ ਚੇਚੀ ਯੂਥ ਕਾਂਗਰਸ ਦੇ ਜਨਰਲ ਸਕੱਤਰ ਨੇ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਰਣਨੀਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 24-09-2026
ਕਾਠਗੜ੍ਹ, 23 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਵਿੱਕੀ ਚੌਧਰੀ ਕਾਠਗੜ੍ਹ ਦੇ ਬੇਟੇ ਫਰਹੀਨ ਚੇਚੀ ਯੂਥ ਕਾਂਗਰਸ ਦੇ ਜਨਰਲ ਸਕੱਤਰ ਨੇ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਰਣਨੀਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਫਰਹੀਨ ਚੇਚੀ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਸੂਬੇ ਦੇ ਵੱਖ-ਵੱਖ ਮੁੱਦਿਆਂ ਦੇ ਨਾਲ-ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਹਲਕਾ ਬਲਾਚੌਰ ਨਾਲ ਸੰਬੰਧਤ ਮਸਲਿਆਂ ਬਾਰੇ ਵੀ ਵਿਸਥਾਰ ਨਾਲ ਚਰਚਾ ਹੋਈ।
ਪਿਛਲੀ ਖ਼ਬਰ ਨਿਊ ਆਦਰਸ਼ ਸਕੂਲ ਸੜੋਆ ਦੇ ਪ੍ਰਿੰਸੀਪਲ ਸਮੇਤ ਦੋ ਅਧਿਆਪਕ ਜੀ.ਐਨ.ਏ. ਯੂਨੀਵਰਸਿਟੀ ਵਲੋਂ ਸਨਮਾਨਿਤ ਅਗਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆਂ ਨੇ ਗੁਲਪੁਰ ਵਿਖੇ ਖੇਡ ਮੈਦਾਨ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।