ਸੇਵਾ ਮੁਕਤ ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ
ਹੁਸ਼ਿਆਰਪੁਰ, 25 ਸਤੰਬਰ (ਹਰਪ੍ਰੀਤ ਕੌਰ)-ਸੇਵਾ ਮੁਕਤ ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਕੁਲਵੰਤ ਸਿੰਘ ਸੈਣੀ ਨੇ ਨਿਗਮ ਦਫ਼ਤਰ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਸੇਵਾ ਮੁਕਤ ਕਰਮਚਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ।
ਸੇਵਾ ਮੁਕਤ ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਅਹੁਦਦੇਦਾਰ ਮਹੀਨਾਵਾਰ ਮੀਟਿੰਗ ਦੌਰਾਨ। ਤਸਵੀਰ : ਹਰਪ੍ਰੀਤ ਕੌਰ
26-09-2026