27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਚੱਕਦਾਨਾ ਸਹਿਕਾਰੀ ਸਭਾ ਦਾ ਆਮ ਇਜਲਾਸ ਕੱਲ੍ਹ

ਉੜਾਪੜ/ਲਸਾੜਾ, 26 ਸਤੰਬਰ (ਲਖਵੀਰ ਸਿੰਘ ਖੁਰਦ)-ਬਹੁਮੰਤਵੀ ਸਹਿਕਾਰੀ ਸਭਾ ਚੱਕਦਾਨਾ ਦਾ ਸਾਲਾਨਾ ਆਮ ਇਜਲਾਸ 28 ਸਤੰਬਰ ਨੂੰ ਸਵੇਰੇ 10 ਵਜੇ ਸਭਾ ਦੇ ਦਫਤਰ ਵਿਖੇ ਹੋ ਰਿਹਾ ਹੈ। ਸਭਾ ਦੇ ਪ੍ਰਧਾਨ ਅਜਮੇਰ ਸਿੰਘ ਤੇ ਸਕੱਤਰ ਜਸਵੀਰ ਸਿੰਘ ਵਲੋਂ ਸਭਾ ਦੇ ਸਾਰੇ ਮੈਂਬਰਾਂ ਨੂੰ ਇਜਲਾਸ ਵਿਚ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸਭਾ ਦਾ ਇਕ ਸਾਲ ਦਾ ਲੇਖਾ-ਜੋਖਾ ਅਤੇ ਸਹਿਕਾਰਤਾ ਨਾਲ ਜੁੜੀਆਂ ਸਕੀਮਾਂ ਦੀ ਜਾਣਕਾਰੀ ਲੈਣ ਲਈ ਸਾਰੇ ਮੈਂਬਰ ਸਮੇਂ ਸਿਰ ਪਹੁੰਚਣ।

ਅਜੀਤ ਡੈਸਕ 27-09-2026

ਪਿਛਲੀ ਖ਼ਬਰ ਥਾਣਾ ਕਾਠਗੜ੍ਹ ਪੁਲਿਸ ਵਲੋਂ ਦੜਾ ਸੱਟਾ ਲਗਾਉਂਦੇ 3 ਕਾਬੂ ਅਗਲੀ ਖ਼ਬਰ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਸਵੈ-ਇੱਛੁਕ ਖੂਨਦਾਨ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।