27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਕੌਮੀ ਐਵਾਰਡ ਮਿਲਣ ’ਤੇ ਕਰਨਾਣਾ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ

ਬੰਗਾ, 26 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਕੌਮੀ ਪੱਧਰ ’ਤੇ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਕੌਮੀ ਐਵਾਰਡ ਮਿਲਣ ’ਤੇ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਦੇ ਪ੍ਰੈੱਸ ਸਕੱਤਰ ਅਮਰਜੀਤ ਸਿੰਘ ਕਰਨਾਣਾ ਪ੍ਰਧਾਨ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਨੇ ਨਵਾਂਸ਼ਹਿਰ ਗੰਨਾ ਮਿੱਲ ਨੂੰ ਕੌਮੀ ਐਵਾਰਡ ਮਿਲਣ ’ਤੇ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਹਿਕਾਰੀ ਖੰਡ ਮਿੱਲ ਦੇ ਮੈਨੇਜਿੰਗ ਡਾਇਰੈਕਟਰ ਸੇਨੂੰ ਦੁੱਗਲ ਵਧਾਈ ਦੇ ਪਾਤਰ ਹਨ, ਜਿਨ੍ਹਾਂ ਦੀ ਸਖ਼ਤ ਮਿਹਨਤ ਨਾਲ ਖੰਡ ਮਿੱਲਾਂ ਨੂੰ ਕੌਮੀ ਐਵਾਰਡ ਪ੍ਰਾਪਤ ਹੋਇਆ ਹੈ। ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਪੰਜਾਬ ਸਰਕਾਰ ਸਭ ਤੋਂ ਵੱਧ ਗੰਨੇ ਦਾ ਭਾਅ ਦੇ ਰਹੀ ਹੈ।

ਅਜੀਤ ਡੈਸਕ 27-09-2026
ਬੰਗਾ, 26 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਕੌਮੀ ਪੱਧਰ ’ਤੇ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਕੌਮੀ ਐਵਾਰਡ ਮਿਲਣ ’ਤੇ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਦੇ ਪ੍ਰੈੱਸ ਸਕੱਤਰ ਅਮਰਜੀਤ ਸਿੰਘ ਕਰਨਾਣਾ ਪ੍ਰਧਾਨ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਨੇ ਨਵਾਂਸ਼ਹਿਰ ਗੰਨਾ ਮਿੱਲ ਨੂੰ ਕੌਮੀ ਐਵਾਰਡ ਮਿਲਣ ’ਤੇ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਹਿਕਾਰੀ ਖੰਡ ਮਿੱਲ ਦੇ ਮੈਨੇਜਿੰਗ ਡਾਇਰੈਕਟਰ ਸੇਨੂੰ ਦੁੱਗਲ ਵਧਾਈ ਦੇ ਪਾਤਰ ਹਨ, ਜਿਨ੍ਹਾਂ ਦੀ ਸਖ਼ਤ ਮਿਹਨਤ ਨਾਲ ਖੰਡ ਮਿੱਲਾਂ ਨੂੰ ਕੌਮੀ ਐਵਾਰਡ ਪ੍ਰਾਪਤ ਹੋਇਆ ਹੈ। ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਪੰਜਾਬ ਸਰਕਾਰ ਸਭ ਤੋਂ ਵੱਧ ਗੰਨੇ ਦਾ ਭਾਅ ਦੇ ਰਹੀ ਹੈ। ਡਾ. ਸੇਨੂੰ ਦੁੱਗਲ ਐਮ. ਡੀ. ਵਲੋਂ ਸਮੇਂ- ਸਮੇਂ ’ਤੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਅਮਰਜੀਤ ਸਿੰਘ ਕਰਨਾਣਾ ਨੇ ਇਸ ਮੌਕੇ ਡਾ. ਸੇਨੂੰ ਦੁੱਗਲ ਦਾ ਵਿਸ਼ੇਸ਼ ਧੰਨਵਾਦ ਕੀਤਾ।
ਪਿਛਲੀ ਖ਼ਬਰ ਡੀ. ਏ. ਐਨ. ਕਾਲਜ ਆਫ਼ ਐਜੂਕੇਸ਼ਨ ਰਾਹੋਂ ਰੋਡ ਨਵਾਂਸ਼ਹਿਰ ਨੇ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਸਿਆਣਾ ਨੇ ਕ੍ਰਿਕਟ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।